07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਬਿਲਾਸਪੁਰ ਨਾਲ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੇ ਦੁੱਖ ਪ੍ਰਗਟਾਇਆ

ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਵਿੱਦਿਆ ਕੌਰ ਦੇ ਅਕਾਲ ਚਲਾਣੇ ‘ਤੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਦਰਸ਼ਨ ਸਿੰਘ ਬਰਾੜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੁੱਖ ਦੀ ਘੜੀ ਵਿਚ ਦਰਸ਼ਨ ਸਿੰਘ ਬਰਾੜ ਨੇ ਵਿਧਾਇਕ ਬਿਲਾਸਪੁਰ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮਾਤਾ ਦੇ ਵਿਛੋੜੇ ‘ਤੇ ਦੁੱਖ ਸਾਂਝਾ ਕੀਤਾ।

Ad Position 21
No active advertisement
ਅਜੀਤ ਡੈਸਕ 08-10-2026
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਵਿੱਦਿਆ ਕੌਰ ਦੇ ਅਕਾਲ ਚਲਾਣੇ ‘ਤੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਦਰਸ਼ਨ ਸਿੰਘ ਬਰਾੜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੁੱਖ ਦੀ ਘੜੀ ਵਿਚ ਦਰਸ਼ਨ ਸਿੰਘ ਬਰਾੜ ਨੇ ਵਿਧਾਇਕ ਬਿਲਾਸਪੁਰ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮਾਤਾ ਦੇ ਵਿਛੋੜੇ ‘ਤੇ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਇਸ ਫਾਨੀ ਸੰਸਾਰ ਤੋਂ ਅਕਾਲ ਚਲਾਣਾ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮਾਂ ਦਾ ਰਿਸ਼ਤਾ ਮਨੁੱਖੀ ਜੀਵਨ ਵਿਚ ਸਭ ਤੋਂ ਪਵਿੱਤਰ ਅਤੇ ਅਨਮੋਲ ਰਿਸ਼ਤਿਆਂ ਵਿਚੋਂ ਇਕ ਹੁੰਦਾ ਹੈ ਅਤੇ ਮਾਤਾ ਦੀਆਂ ਯਾਦਾਂ ਹਮੇਸ਼ਾ ਪਰਿਵਾਰ ਦੇ ਦਿਲਾਂ ਵਿਚ ਵੱਸਦੀਆਂ ਰਹਿਣਗੀਆਂ। ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਦੁੱਖ ਦੀ ਇਸ ਦੁੱਖ ਦੀ ਘੜੀ ਵਿਚ ਉਹ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਮੁੱਚੇ ਪਰਿਵਾਰ ਦੇ ਨਾਲ ਖੜ੍ਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਦੀਆਂ ਖਿਡਾਰਨਾਂ ਨੇ ਅਥਲੈਟਿਕ ਮੀਟ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਚੋਣ ਹੋਈ ਰੱਦ ਅਦਾਲਤ ਦੇ ਫ਼ੈਸਲੇ ਅਨੁਸਾਰ ਛੇ ਹਫ਼ਤਿਆਂ ਅੰਦਰ ਚੋਣ ਕਰਵਾਉਣ ਦ...
Ad Position 24