08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨੱਥੂਵਾਲਾ ਗਰਬੀ ਵਿਖੇ ਬਲਾਕ ਪੱਧਰੀ ਖੇਡਾਂ ਸ਼ੁਰੂ ਹੋਈਆਂ

ਨੱਥੂਵਾਲਾ ਗਰਬੀ, 8 ਅਕਤੂਬਰ (ਨਵਦੀਪ ਸਿੰਘ)-ਨੱਥੂਵਾਲਾ ਗਰਬੀ ਵਿਖੇ ਅੱਜ ਬਲਾਕ ਬਾਘਾ ਪੁਰਾਣਾ ਦੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀ ਬਲਾਕ ਪੱਧਰੀ ਖੇਡਾਂ ਸ਼ੁਰੂ ਹੋਈਆਂ। ਇੰਨਾ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਬੀ.

Ad Position 21
No active advertisement
ਅਜੀਤ ਡੈਸਕ 09-10-2026
ਨੱਥੂਵਾਲਾ ਗਰਬੀ, 8 ਅਕਤੂਬਰ (ਨਵਦੀਪ ਸਿੰਘ)-ਨੱਥੂਵਾਲਾ ਗਰਬੀ ਵਿਖੇ ਅੱਜ ਬਲਾਕ ਬਾਘਾ ਪੁਰਾਣਾ ਦੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀ ਬਲਾਕ ਪੱਧਰੀ ਖੇਡਾਂ ਸ਼ੁਰੂ ਹੋਈਆਂ। ਇੰਨਾ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਬੀ.ਪੀ.ਈ.ਓ. ਹਰਦੇਵ ਸਿੰਘ ਸਰਹਾਲੀ ਨੇ ਕੀਤਾ। ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਨੱਥੂਵਾਲਾ ਗਰਬੀ ਸੈਂਟਰ ਦੇ ਸਕੂਲਾਂ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸਵਾਗਤ ਲਈ ਸੀ.ਐਚ.ਟੀ. ਜਗਤਾਰ ਸਿੰਘ, ਸਰਬਜੀਤ ਕੌਰ, ਮੁਹੱਬਤ ਸਿੰਘ ਨੇ ਕੀਤਾ। ਇੰਨਾ ਬਲਾਕ ਪੱਧਰੀ ਖੇਡਾਂ ਦੇ ਸਟੇਜ ਦਾ ਸੰਚਾਲਨ ਗੋਬਿੰਦ ਸਿੰਘ, ਪਰਮਬੀਰ ਸਿੰਘ ਭੁੱਲਰ ਅਤੇ ਸੁਸ਼ੀਲ ਕੁਮਾਰ ਨੇ ਕੀਤਾ। ਇਸ ਮੌਕੇ ਵੱਖ-ਵੱਖ ਸੈਂਟਰਾਂ ਦੇ ਖਿਡਾਰੀਆਂ ਨੇ ਮਾਰਚ ਪਾਸਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਿਆਮ ਮੰਦਰ ’ਚ ਇੰਦਰਾ ਇਕਾਦਸ਼ੀ ਮੌਕੇ ਖਾਟੂ ਵਾਲੇ ਦੇ ਨਾਮ ’ਤੇ ਭਜਨ ਸੰਧਿਆ ਕਰਵਾਈ ਅਗਲੀ ਖ਼ਬਰ ਸੰਤ ਬਾਬਾ ਗੁਰਦੀਪ ਸਿੰਘ ਨੇ ਵਿਧਾਇਕ ਬਿਲਾਸਪੁਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24