10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਸੰਤ ਜਗਰਾਜ ਸਿੰਘ ਲੰਗਰਾਂ ਵਾਲਿਆਂ ਵਲੋਂ ਦੁੱਖ ਦਾ ਪ੍ਰਗਟਾਵਾ

ਬਾਘਾ ਪੁਰਾਣਾ, 9 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਦੀ ਮਾਨ ਸਰਕਾਰ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਾਣਾ ਮੰਡੀਆਂ ’ਚ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਮੰਡੀਆਂ ’ਚ ਕੀਤੇ ਪ੍ਰਬੰਧਾਂ ਬਾਰੇ ਦੱਸਦਿਆਂ ਕੀਤਾ| ਉਨ੍ਹਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਮੰਡੀਆਂ ’ਚ ਫਸਲ ਵੇਚਣ ਲਈ ਕਈ-ਕਈ ਦਿਨ ਮੰਡੀਆਂ ’ਚ ਬੈਠਣਾ ਪੈਦਾ ਸੀ ਪਰ ਪੰਜਾਬ ਦੀ ਮਾਨ ਸਰਕਾਰ ਨੇ ਝੋਨਾ ਖਰੀਦਣ ਅਤੇ ਲਿਫਟਿੰਗ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ| ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਖਤ ਹੁਕਮਾਂ ਤਹਿਤ ਖਰੀਦ ਏਜੰਸੀਆਂ ਦੁਆਰਾ ਦਾਣਾ ਮੰਡੀਆਂ ’ਚ ਆਈ ਝੋਨੇ ਦੀ ਫਸਲ ਨੂੰ ਨਾਲ ਦੀ ਨਾਲ ਖਰੀਦਿਆ ਜਾਵੇਗਾ ਅਤੇ ਖਰੀਦੇ ਹੋਏ ਝੋਨੇ ਦੀ ਨਾਲ ਹੀ ਚੁਕਾਈ ਕੀਤੀ ਜਾਵੇਗੀ| ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਆਂ ਅੰਦਰ ਸੁੱਕਾ ਝੋਨਾ ਲਿਆਂਦਾ ਜਾਵੇ ਅਤੇ ਖਰੀਦ ਏਜੰਸੀਆਂ ਦੇ ਨਿਯਮਾਂ ਮੁਤਾਬਕ ਝੋਨੇ ਦੀ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ ਅਤੇ ਹਰੇਕ ਕਿਸਾਨ ਮੰਡੀ ਅੰਦਰ ਨਿਰਧਾਰਿਤ ਨਮੀ ਦੀ ਮਾਤਰਾ ਵਾਲਾ ਝੋਨਾ ਲੈ ਕੇ ਆਵੇ ਤਾਂ ਜੋ ਝੋਨੇ ਦੀ ਖਰੀਦ ਅਤੇ ਚੁਕਾਈ ਨਾਲ ਦੀ ਨਾਲ ਹੋ ਸਕੇ ਅਤੇ ਕਿਸਾਨਾਂ ਨੂੰ ਮੰਡੀਆਂ ’ਚ ਬੈਠਣ ਦੀ ਲੋੜ ਨਾ ਪਵੇ|

Ad Position 21
No active advertisement
ਅਜੀਤ ਡੈਸਕ 10-10-2026

Ad Position 22
No active advertisement
ਪਿਛਲੀ ਖ਼ਬਰ ਕਿਸ਼ਨਪੁਰਾ ਖੁਰਦ ਵਿਖੇ ਮਕਾਨ ਮਾਲਕਾਂ ਨੂੰ ਮਾਲਕੀ ਹੱਕ ਦੇ ਕਾਰਡ ਦਿੱਤੇ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਮੁਕਾਬਲਿਆਂ ’ਚ ਮਾਰੀਆਂ ਮੱਲਾਂ
Ad Position 24