11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਸੁਪਰ ਵੀਜ਼ਾ ਲਗਵਾਇਆ

ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ, ਵਲੋਂ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਦਾ ਕੈਨੇਡਾ ਵੀਜ਼ਾ ਲਗਵਾਇਆ ਗਿਆ, ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਉਨ੍ਹਾਂ ਨੂੰ ਵੀਜ਼ਾ ਦਿੰਦਿਆਂ ਮੁਬਾਰਕਬਾਦ ਦਿੱਤੀ । ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ।

Ad Position 21
No active advertisement
ਅਜੀਤ ਡੈਸਕ 11-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ, ਵਲੋਂ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਦਾ ਕੈਨੇਡਾ ਵੀਜ਼ਾ ਲਗਵਾਇਆ ਗਿਆ, ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਉਨ੍ਹਾਂ ਨੂੰ ਵੀਜ਼ਾ ਦਿੰਦਿਆਂ ਮੁਬਾਰਕਬਾਦ ਦਿੱਤੀ । ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ। ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਰਿਜ਼ਲਟ ਬਹੁਤ ਚੰਗੇ ਆਉਂਦੇ ਹਨ| ਸੰਸਥਾ ਸਾਰੇ ਦੇਸ਼ਾਂ ਦੇ ਆਨ ਲਾਈਨ ਵੀਜ਼ਾ ਅਤੇ ਰਿਫਿਊਜ ਕੇਸ ਲਗਾਉਣ ਵਿਚ ਮਾਹਿਰ ਮੰਨੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ ਹੈ ਉਹ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਅਜੀਤਵਾਲ ਕਾਲਜ ਦੇ ਤਿੰਨ ਵਿਦਿਆਰਥੀ ਰੁਜ਼ਗਾਰ ਵਾਲੇ ਬਣੇ ਅਗਲੀ ਖ਼ਬਰ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ, ਵਿਧਾਇਕ ਕੁਲਦੀਪ ਸਿੰਘ ਢਿੱਲੋਂ ਅਤੇ ਮਲਕੀਤ ਸਿੰਘ ਦਾਖਾ ਨੇ ਵਿਧਾਇਕ ਬਿਲਾਸਪੁਰ ਨ...
Ad Position 24