10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਲਈ ਬਣਿਆਂ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ

ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਿਦੇਸ਼ੀ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਭਰੋਸੇਮੰਦ ਮਾਰਗ ਦਰਸ਼ਕ ਵਜੋਂ ਉੱਭਰ ਰਹੀ ਹੈ। ਸੰਸਥਾ ਦੇ ਐਮ.

Ad Position 21
No active advertisement
ਅਜੀਤ ਡੈਸਕ 11-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਿਦੇਸ਼ੀ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਭਰੋਸੇਮੰਦ ਮਾਰਗ ਦਰਸ਼ਕ ਵਜੋਂ ਉੱਭਰ ਰਹੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸਹੀ ਸਲਾਹ, ਪਾਰਦਰਸ਼ੀ ਕਾਰਜ ਪ੍ਰਣਾਲੀ ਅਤੇ ਤਜਰਬੇਕਾਰ ਟੀਮ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਘੱਟ ਸਮੇਂ ਵਿਚ ਸਟੱਡੀ ਵੀਜ਼ਾ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਸਮੇਤ ਹੋਰ ਦੇਸ਼ਾਂ ਵਿਚ ਉਚ ਸਿੱਖਿਆ ਲਈ ਜਾਣ ਵਾਲੇ ਵਿਦਿਆਰਥੀਆਂ ਨੂੰ ਹਰ ਪੜਾਅ ‘ਤੇ ਪੂਰੀ ਰਹਿਨੁਮਾਈ ਦਿੱਤੀ ਜਾਂਦੀ ਹੈ। ਸੰਸਥਾ ਵਲੋਂ ਆਧੁਨਿਕ ਤਕਨੀਕਾਂ ਅਤੇ ਮਾਹਿਰ ਅਧਿਆਪਕਾਂ ਦੀ ਸਹਾਇਤਾ ਨਾਲ ਆਈਲਟਸ ਦੀ ਤਿਆਰੀ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੈਕਰੋ ਗਲੋਬਲ ਤੋ ਆਈਲਟਸ ਕਰਨ ਵਾਲੇ ਵਿਦਿਆਰਥੀਆਂ ਤੋ ਸਟੱਡੀ ਵੀਜ਼ਾ ਅਪਲਾਈ ਕਰਨ ਸਮੇਂ ਕੋਈ ਵੀਜ਼ਾ ਪ੍ਰੋਸੈਸਿੰਗ ਫ਼ੀਸ ਨਹੀ ਲਈ ਜਾਂਦੀ, ਜਿਸ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਬਿਨਾਂ ਕਿਸੇ ਦੇਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਆਪਣਾ ਸਟੱਡੀ ਵੀਜ਼ਾ ਲਗਾਉਣਾ ਚਾਹੁੰਦੇ ਹਨ ਉਹ ਆਪਣੇ ਦਸਤਾਵੇਜ਼ਾਂ ਸਮੇਤ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਸੌਰਭ ਕੋਸੇ ਦਾ ਡਿਜ਼ਾਈਨ ਪੇਟੈਂਟ ਮਨਜ਼ੂਰ ਅਗਲੀ ਖ਼ਬਰ ਕਾਰਡ ਜਾਰੀ ਕਰਦੇ ਹੋਏ ਆਦਰਸ਼ ਦੁਸਹਿਰਾ ਕਮੇਟੀ ਮੈਂਬਰ ਧਰਮਕੋਟ ’ਚ 35ਵਾਂ ਦੁਸਹਿਰਾ ਉਤਸਵ 15 ਤੋਂ ਮਨਾਇਆ ਜਾਵੇਗਾ
Ad Position 24