11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾਵੇ-ਪ੍ਰਧਾਨ ਢਿਲਵਾਂ

ਬਾਘਾ ਪੁਰਾਣਾ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਜ਼ਿਲ੍ਹਾ ਆਗੂ ਡਾ: ਜਸਵੀਰ ਸਿੰਘ ਖਾਲਸਾ ਮਾਣੂੰਕੇ ਦੀ ਅਗਵਾਈ ਹੇਠ ਜਨਤਾ ਧਰਮਸ਼ਾਲਾ ਬਾਘਾ ਪੁਰਾਣਾ ਵਿਖੇ ਕੀਤੀ ਗਈ| ਇਸ ਮੀਟਿੰਗ ’ਚ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਡਾਕਟਰ ਸਾਥੀਆਂ ਨੇ ਵੱਡੀ ਗਿਣਤੀ ’ਚ ਪਹੁੰਚੇ ਅਤੇ ਮੀਟਿੰਗ ’ਚ ਪਹੁੰਚੇ ਸਾਥੀਆਂ ਨੂੰ ਸਟੇਟ ਆਗੂ ਡਾ: ਸੁਖਪਾਲ ਸਿੰਘ ਢਿਲਵਾਂ ਵਾਲਾ ਵਲੋਂ ਜੀ ਆਇਆਂ ਕਿਹਾ ਗਿਆ| ਮੀਟਿੰਗ ਦੀ ਕਾਰਵਾਈ ਡਾ: ਚੰਦ ਸਿੰਘ ਬਾਘਾ ਪੁਰਾਣਾ ਅਤੇ ਡਾ: ਸੁਖਦੇਵ ਸਿੰਘ ਗੁਲਾਬ ਸਿੰਘ ਵਾਲਾ ਨੇ ਸ਼ੁਰੂ ਕਰਦਿਆਂ ਕਿਹਾ ਕਿ ਜਥੇਬੰਦੀ ਬਹੁਤ ਵੱਡੀ ਤਾਕਤ ਹੁੰਦੀ ਹੈ ਇਸ ਲਈ ਸਾਨੂੰ ਜਥੇਬੰਦਕ ਹੋਣਾ ਬਹੁਤ ਜਰੂਰੀ ਹੈ| ਇਸ ਮੌਕੇ ਯੂਨੀਅਨ ਪ੍ਰਧਾਨ ਗੁਰਮੇਲ ਸਿੰਘ ਢਿਲਵਾਂ ਵਾਲਾ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਕੀਤੀਆਂ ਕਾਰਵਾਈਆਂ ਅਤੇ ਪ੍ਰਾਪਤੀਆਂ ਬਾਰੇ ਆਏ ਸਾਥੀਆਂ ਨੂੰ ਦੱਸਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਹੈਲਥ ਡਾਇਰੈਕਟਰ ਅਤੇ ਸਿਹਤ ਮੰਤਰੀ ਨਾਲ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀਆਂ ਮੀਟਿੰਗਾਂ ਦੇ ਹਵਾਲੇ ਨੂੰ ਦੇਖਦਿਆਂ ਸਰਕਾਰ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਪ੍ਰਕਿਰਿਆ ਨੂੰ ਜਲਦੀ ਪੂਰੀ ਕੀਤੀ ਜਾਵੇਗੀ| ਇਸ ਮੌਕੇ ਜਰਨਲ ਸਕੱਤਰ ਜਸਵੰਤ ਸਿੰਘ ਕੋਟਲਾ, ਜਗਜੀਤ ਸਿੰਘ ਸਮਾਧ, ਨਿਰਮਲ ਸਿੰਘ ਜੈਮਲ ਵਾਲਾ, ਹਰਦੀਪ ਸਿੰਘ ਚੰਨੂਵਾਲਾ , ਮੋਹਣ ਸਿੰਘ ਸੰਗਤਪੁਰਾ, ਸੁਖਪਾਲ ਸਿੰਘ ਘੋਲੀਆ ਕਲਾਂ, ਜਗਤਾਰ ਸਿੰਘ, ਹਰਦੀਪ ਸਿੰਘ ਸੇਖਾ, ਸੂਬਾ ਸਿੰਘ ਬਾਘਾ ਪੁਰਾਣਾ, ਪ੍ਰਕਾਸ਼ ਸਿੰਘ ਰਾਜੇਆਣਾ, ਮਨਪ੍ਰੀਤ ਸਿੰਘ ਮਾੜੀ ਮੁਸਤਫਾ, ਗੁਰਸੇਵਕ ਸਿੰਘ ਲੰਗੇਆਣਾ, ਗੁਰਚਰਨ ਸਿੰਘ ਘੋਲੀਆ ਖੁਰਦ, ਦਵਿੰਦਰ ਕੁਮਾਰ ਬੁੱਧ ਸਿੰਘ ਵਾਲਾ, ਦਿਲਜੀਤ ਸੋਨੂੰ ਨੱਥੂਵਾਲਾ, ਲਖਵੀਰ ਸਿੰਘ ਫੂਲੇਵਾਲਾ, ਹਰਬਿੰਦਰ ਸਿੰਘ ਜੈ ਸਿੰਘ ਵਾਲਾ ਆਦਿ ਡਾਕਟਰ ਸਾਥੀ ਹਾਜ਼ਰ ਸਨ|

Ad Position 21
No active advertisement
ਅਜੀਤ ਡੈਸਕ 12-10-2026

Ad Position 22
No active advertisement
ਪਿਛਲੀ ਖ਼ਬਰ ਐਲ. ਐਲ. ਆਰ. ਅਤੇ ਦੇਸ਼ ਭਗਤ ਕਾਲਜ ਵਿਚ ਹੋਇਆ ਸ਼੍ਰੋਮਣੀ ਅਕਾਲੀ ਦਲ (ਬ) ਐਸ. ਓ. ਆਈ. ਦਾ ਗਠਨ ਅਗਲੀ ਖ਼ਬਰ ਖ਼ਾਲਸਾ ਫਾਊਂਡੇਸ਼ਨ ਨੇ ਲਗਾਇਆ ਫ਼ਤਿਹਗੜ੍ਹ ਪੰਜਤੂਰ ਵਿਖੇ ਖ਼ੂਨਦਾਨ ਕੈਂਪ
Ad Position 24