11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜਥੇਦਾਰ ਬਲਦੇਵ ਸਿੰਘ ਮਾਣੂੰਕੇ ਦੀ ਘਰ ਵਾਪਸੀ ’ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ੇਸ਼ ਸਨਮਾਨ

ਬਾਘਾ ਪੁਰਾਣਾ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਅਤੇ ਹਲਕਾ ਇੰਚਾਰਜ ਰਹੇ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਜੋ ਵਾਰਿਸ ਪੰਜਾਬ ਦੇ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਆਗੂ ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਪ੍ਰੇਰਨਾ ਸਦਕਾ ਮੁੜ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋਏ ਹਨ, ਦੀ ਘਰ ਵਾਪਸੀ ’ਤੇ ਪਿੰਡ ਮਾਣੂੰਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ| ਇਸ ਮੌਕੇ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੇ ਕਿਹਾ ਕਿ ਪਾਰਟੀ ਉਨ੍ਹਾਂ ਦੀ ਜਿੱਥੇ ਵੀ ਡਿਊਟੀ ਲਗਾਏਗੀ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾ ਕੇ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰਨਗੇ| ਇਸ ਮੌਕੇ ਸਰਪੰਚ ਤਾਰਾ ਸਿੰਘ, ਸੀਨੀਅਰ ਮੀਤ ਪ੍ਰਧਾਨ ਚਰਨਜੀਤ ਸਿੰਘ ਚਰਨਾ ਖੇਤੀ ਸਟੋਰ ਵਾਲੇ, ਮਨਪ੍ਰੀਤ ਸਿੰਘ ਮੰਨਾ, ਪ੍ਰਧਾਨ ਵਿਸਾਖਾ ਸਿੰਘ, ਪ੍ਰਧਾਨ ਸੁਖਚੈਨ ਸਿੰਘ, ਮੀਤ ਪ੍ਰਧਾਨ ਮੱਖਣ ਸਿੰਘ, ਮੀਤ ਪ੍ਰਧਾਨ ਗੁਰਦੇਵ ਸਿੰਘ, ਹਰਨੇਕ ਸਿੰਘ, ਪ੍ਰਧਾਨ ਇਕੱਤਰ ਸਿੰਘ, ਚਮਕੌਰ ਸਿੰਘ, ਸੈਕਟਰੀ ਰਜਿੰਦਰ ਸਿੰਘ, ਨੰਬਰਦਾਰ ਹਾਕਮ ਸਿੰਘ, ਗੁਰਜੰਟ ਸਿੰਘ, ਰਾਮ ਸਿੰਘ ਕਬਾੜੀਆ, ਅਮਨਦੀਪ ਸਿੰਘ ਅਮਨਾ, ਫੌਜੀ ਜਗਤਾਰ ਸਿੰਘ, ਗੁਰਚਰਨ ਸਿੰਘ ਚਰਨਾ, ਤੋਗਾ ਸਿੰਘ, ਦਰਸ਼ਨ ਸਿੰਘ, ਰਾਮ ਸਿੰਘ ਰਾਮਨੀ, ਦਲਜੀਤ ਸਿੰਘ, ਰਾਮ ਸਿੰਘ, ਸੁਖਦੀਪ ਸਿੰਘ, ਸਵਰਨ ਸਿੰਘ, ਯੂਥ ਆਗੂ ਪਰਮਜੀਤ ਸਿੰਘ, ਗੁਲਜ਼ਾਰ ਸਿੰਘ, ਹਰਬੰਸ ਸਿੰਘ, ਗੁਰਦੀਪ ਸਿੰਘ, ਯੂਥ ਆਗੂ ਇੰਦਰਜੀਤ ਸਿੰਘ, ਬਲਜੀਤ ਸਿੰਘ, ਗੁਰਮੇਲ ਸਿੰਘ ਗੇਲਾ ਆਦਿ ਹਾਜ਼ਰ ਸਨ|

Ad Position 21
No active advertisement
ਅਜੀਤ ਡੈਸਕ 12-10-2026

Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਦੇ ਬੱਚਿਆਂ ਨੇ ਕੀਤਾ ਡਾਕਖਾਨੇ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਐਲ. ਐਲ. ਆਰ. ਅਤੇ ਦੇਸ਼ ਭਗਤ ਕਾਲਜ ਵਿਚ ਹੋਇਆ ਸ਼੍ਰੋਮਣੀ ਅਕਾਲੀ ਦਲ (ਬ) ਐਸ. ਓ. ਆਈ. ਦਾ ਗਠਨ
Ad Position 24