17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਇੰਡੀਅਨ ਫਾਰਮਰ ਐਸੋਸੀਏਸ਼ਨ ਪੰਜਾਬ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾਈ ਮੀਤ ਪ੍ਰਧਾਨ ਜਸਕਰਨ ਸਿੰਘ ਸੇਖੋਂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦਾ ਸਾਥ ਦੇਣ ਦੀ ਗੱਲ ਆਖੀ ਗਈ।

Ad Position 21
No active advertisement
ਅਜੀਤ ਡੈਸਕ 17-10-2026
ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾਈ ਮੀਤ ਪ੍ਰਧਾਨ ਜਸਕਰਨ ਸਿੰਘ ਸੇਖੋਂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦਾ ਸਾਥ ਦੇਣ ਦੀ ਗੱਲ ਆਖੀ ਗਈ। ਮੀਟਿੰਗ ਦੌਰਾਨ ਜਸਕਰਨ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ ਦੇ ਬਾਵਜੂਦ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਹਰ ਨਾਗਰਿਕ ਸੁਰੱਖਿਅਤ ਮਹਿਸੂਸ ਕਰ ਸਕੇ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ, ਅਰਵਿੰਦਰ ਸਿੰਘ, ਪਰਸਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਸ਼ਹੀਦ ਬਾਬਾ ਸੁਬੇਗ ਸਿੰਘ ਰੌਲੀ ਵਾਲਿਆਂ ਦੀ ਬਰਸੀ 18 ਤੋਂ
Ad Position 24