17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਪੀ.ਟੀ.ਈ. ’ਚੋਂ ਹਾਸਲ ਕੀਤੇ ਉੱਚ ਸਕੋਰ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ. ਟੀ.

Ad Position 21
No active advertisement
ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ। ਸੰਸਥਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਸੰਸਥਾਨ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ। ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ । ਸੰਸਥਾ ਦੇ ਆਫ਼ਲਾਈਨ ਪੀ.ਟੀ.ਈ. ਕਲਾਸ ਦੇ ਵਿਦਿਆਰਥੀ ਪ੍ਰੀਤਮ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਮਨ ਚਾਹੇ ਸਕੋਰ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸਫਲਤਾ ‘ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਨੇ ਆਪ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜੀ.ਐਨ ਕਾਨਵੈਂਟ ਸਕੂਲ ’ਚ ਆਯੁਸ਼ਮਾਨ ਭਾਰਤ ਸਕੂਲ ਸਿਹਤ ਪ੍ਰੋਗਰਾਮ
Ad Position 24