18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜ਼ੇ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜ ਜੋ ਕਿ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ। ਜੋ ਕਿ ਲੁਧਿਆਣਾ ਮੋਗਾ ਜੀ.

Ad Position 21
No active advertisement
ਅਜੀਤ ਡੈਸਕ 18-10-2026
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜ ਜੋ ਕਿ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ। ਜੋ ਕਿ ਲੁਧਿਆਣਾ ਮੋਗਾ ਜੀ.ਟੀ. ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ, ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਚਰਨਜੀਤ ਸਿੰਘ ਅਤੇ ਸੁਖਜੀਤ ਕੌਰ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰਸ ਨੇ ਚਰਨਜੀਤ ਸਿੰਘ ਅਤੇ ਸੁਖਜੀਤ ਕੌਰ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰੀਫ਼ਿਊਜ਼ਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰੀਫਿਊਜ਼ ਹੈ ਉਹ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 63 ਸਕੋਰ ਅਗਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੱਡੇ ਜਿੱਤ ਦੇ ਝੰਡੇ
Ad Position 24