18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 63 ਸਕੋਰ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਕਈ ਸਾਲਾਂ ਤੋਂ ਪੜ੍ਹਾਈ ਸੰਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ. ਟੀ.

Ad Position 21
No active advertisement
ਅਜੀਤ ਡੈਸਕ 18-10-2026
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਕਈ ਸਾਲਾਂ ਤੋਂ ਪੜ੍ਹਾਈ ਸੰਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ।ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ। ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ। ਐਮ.ਡੀ. ਗਰੋਵਰ ਨੇ ਦੱਸਿਆ ਕਿ ਸੰਸਥਾ ਵਿਦਿਆਰਥੀਆਂ ਨੂੰ ਆਫਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ। ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡੀਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ। ਸੰਸਥਾ ਦੀ ਆਫਲਾਈਨ ਕਲਾਸ ਦੀ ਵਿਦਿਆਰਥਣ ਅਨਮੋਲ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 67 ਅਤੇ ਲਿਸਨਿੰਗ ਵਿਚੋਂ 59 ਸਕੋਰ, ਸਪੀਕਿੰਗ ਵਿਚੋਂ 71, ਰਾਈਟਿੰਗ ਵਿਚੋਂ 6 5 ਸਕੋਰ ਓਵਰਆਲ 63 ਬੈਂਡ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਦੀ ਇਸ ਸਫਲਤਾ ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥਣ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜ਼ੇ
Ad Position 24