18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗਿਆਰ੍ਹਵੀਂ ਵਾਲੀ ਸਰਕਾਰ ਦਾ 8ਵਾਂ ਭੰਡਾਰਾ ਕਰਵਾਇਆ

ਸਮਾਧ ਭਾਈ, 17 ਅਕਤੂਬਰ (ਜਗਰੂਪ ਸਿੰਘ ਸਰੋਆ)- ਪਿੰਡ ਸਮਾਧ ਭਾਈ ਵਿਖੇ ਗਿਆਰ੍ਹਵੀਂ ਵਾਲੀ ਸਰਕਾਰ ਦੀ ਯਾਦ ਨੂੰ ਤਾਜ਼ਾ ਕਰਨ ਲਈ ਅੱਠਵਾਂ ਵਿਸ਼ਾਲ ਭੰਡਾਰਾ ਕਰਾਇਆ ਗਿਆ। ਇਸ ਮੌਕੇ ਮਲੇਰਕੋਟਲੇ ਦੇ ਪ੍ਰਸਿੱਧ ਕੱਵਾਲ ਸਾਜਨ ਅਲੀ ਨੇ ਕੱਵਾਲੀਆਂ ਪੇਸ਼ ਕੀਤੀਆਂ।

Ad Position 21
No active advertisement
ਅਜੀਤ ਡੈਸਕ 18-10-2026
ਸਮਾਧ ਭਾਈ, 17 ਅਕਤੂਬਰ (ਜਗਰੂਪ ਸਿੰਘ ਸਰੋਆ)- ਪਿੰਡ ਸਮਾਧ ਭਾਈ ਵਿਖੇ ਗਿਆਰ੍ਹਵੀਂ ਵਾਲੀ ਸਰਕਾਰ ਦੀ ਯਾਦ ਨੂੰ ਤਾਜ਼ਾ ਕਰਨ ਲਈ ਅੱਠਵਾਂ ਵਿਸ਼ਾਲ ਭੰਡਾਰਾ ਕਰਾਇਆ ਗਿਆ। ਇਸ ਮੌਕੇ ਮਲੇਰਕੋਟਲੇ ਦੇ ਪ੍ਰਸਿੱਧ ਕੱਵਾਲ ਸਾਜਨ ਅਲੀ ਨੇ ਕੱਵਾਲੀਆਂ ਪੇਸ਼ ਕੀਤੀਆਂ। ਇਸ ਮੌਕੇ ਕਰਨਲ ਦਰਸ਼ਨ ਸਿੰਘ, ਧਰਮਪਾਲ ਸਿੰਘ ਡੀ.ਪੀ. ਨਿਹਾਲ ਸਿੰਘ ਵਾਲਾ, ਸਰਪੰਚ ਲਖਵੀਰ ਸਿੰਘ ਬਾਗੜੀ, ਰਛਪਾਲ ਸਿੰਘ ਬਾਗੜੀ, ਤਰਸੇਮ ਸਿੰਘ ਸੰਗਮ, ਜਸਵਿੰਦਰ ਸਿੰਘ ਕਿੰਗਰਾ, ਅਵਤਾਰ ਸਿੰਘ ਤਾਰਾ, ਗੁਰਜੰਟ ਸਿੰਘ ਦਰਜ਼ੀ, ਪੰਚ ਗੁਰਦੇਵ ਸਿੰਘ, ਪੰਚ ਗੁਰਮੇਲ ਸਿੰਘ, ਕੁਲਵੰਤ ਸਿੰਘ, ਸਾਂਦਲ ਖਾਨ, ਸ਼ੌਕਤ ਅਲੀ, ਬੁੱਗਰ ਖਾਨ, ਇਕਬਾਲ ਖਾਨ, ਨਵਾਬ ਖਾਨ, ਡੋਗਰ ਖਾਨ, ਅਮੀਰ ਖਾਨ, ਗੁਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ । ਇਸ ਮੌਕੇ ਮੁੱਖ ਸੇਵਾਦਾਰ ਅਜੈਬ ਖਾਨ ਨੇ ਸੰਗਤਾਂ ਦਾ ਇਸ ਭੰਡਾਰੇ ’ਤੇ ਪੁੱਜਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਨਗਰ ਪੰਚਾਇਤ ਪ੍ਰਧਾਨ ਸਚਿਨ ਧੀਰ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਕਿਹਾ-ਇਮਾਨਦਾਰੀ ਨਾਲ ਸ਼ਹਿਰ ਦੇ ਕੰਮਾਂ ਨੂੰ...
Ad Position 24