23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ ਸ਼ਿੰਦਰਪਾਲ ਸਿੰਘ ਮੱਲਕੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬਾਘਾ ਪੁਰਾਣਾ, 22 ਅਕਤੂਬਰ (ਟਿੰਕੂ ਕਾਠਪਾਲ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀ ਜਥੇਬੰਦਕ ਮਜ਼ਬੂਤੀ ਲਈ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ| ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਿੰਦਰਪਾਲ ਸਿੰਘ ਮੱਲਕੇ ਨੂੰ ਜ਼ਿਲ੍ਹਾ ਮੋਗਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਸ਼ਿੰਦਰਪਾਲ ਸਿੰਘ ਮੱਲਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕੇ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 23-10-2026
ਬਾਘਾ ਪੁਰਾਣਾ, 22 ਅਕਤੂਬਰ (ਟਿੰਕੂ ਕਾਠਪਾਲ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀ ਜਥੇਬੰਦਕ ਮਜ਼ਬੂਤੀ ਲਈ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ| ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਿੰਦਰਪਾਲ ਸਿੰਘ ਮੱਲਕੇ ਨੂੰ ਜ਼ਿਲ੍ਹਾ ਮੋਗਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਸ਼ਿੰਦਰਪਾਲ ਸਿੰਘ ਮੱਲਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕੇ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। 22ਮੋਗਾ60 ਸ਼ਿੰਦਰਪਾਲ ਸਿੰਘ ਮੱਲਕੇ|
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੇ ਦੋ ਖਿਡਾਰੀ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ ਅਗਲੀ ਖ਼ਬਰ ਚੇਅਰਮੈਨ ਦੀਨਾ ਸਾਹਿਬ ਨੇ ਹਿੰਮਤਪੁਰਾ ਦੀ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24