24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਜੇ ਧੀਰ ਐਡਵੋਕੇਟ ਨਾਲ ਸੰਬੰਧਿਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਮੇਅਰ ਨੂੰ ਦਿੱਤਾ ਮੰਗ ਪੱਤਰ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ 48ਵੀਂ ਬਰਸੀ ਮੌਕੇ ਸੰਤ ਆਸ਼ਰਮ ਲੋਪੋ ਵਿਖੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਹਿਮਦਗੜ੍ਹ ਦੇ ਪ੍ਰਧਾਨ ਨਿਹਾਲ ਸਿੰਘ ਉੱਭੀ ਦੀ ਅਗਵਾਈ ਹੇਠ ਪਰੋ ਲਾਈਫ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ| ਇਸ ਕੈਂਪ ਦਾ ਉਦਘਾਟਨ ਦਰਬਾਰ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਲਈ ਇਕ ਬਹੁਤ ਵੱਡਾ ਪਰਉਪਕਾਰ ਹੈ ਇਸ ਨਾਲ ਅਨੇਕਾਂ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ| ਇਸ ਮੌਕੇ ਪਰੋ ਲਾਈਫ ਬਲੱਡ ਬੈਂਕ ਵਲੋਂ 110 ਦੇ ਕਰੀਬ ਖੂਨ ਦੇ ਯੂਨਿਟ ਪ੍ਰਾਪਤ ਕੀਤੇ ਗਏ| ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਇਸ ਕੈਂਪ ’ਚ ਯੋਗਦਾਨ ਪਾਉਣ ਵਾਲੇ ਸਮੁੱਚੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ| ਇਸ ਮੌਕੇ ਭਗੀਰਥ ਸਿੰਘ ਗਿੱਲ ਵਲੋਂ ਕੈਂਪ ’ਚ ਪੁੱਜੀਆਂ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੇ ਕਾਰਜ ਦੀ ਸ਼ਲਾਘਾ ਕੀਤੀ| ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਸੰਤ ਗੁਰਜੀਤ ਸਿੰਘ ਫਲੌਰ ਵਾਲੇ, ਸੱਚਖੰਡ ਸ੍ਰੀ ਦਰਬਾਰ ਅੰਮ੍ਰਿਤਸਰ ਤੋਂ ਪੰਜ ਪਿਆਰੇ ਸਾਹਿਬਾਨ ਨੇ ਪੁੱਜ ਕੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਤੇ ਪਰੋ ਲਾਈਫ ਬਲੱਡ ਬੈਂਕ ਦੀ ਟੀਮ ਨੂੰ ਅਸ਼ੀਰਵਾਦ ਦਿੱਤਾ| ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ( ਬ) ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਬੀਬੀ ਕਰਮਜੀਤ ਕੌਰ ਉਪ ਪ੍ਰਧਾਨ ਵਿੱਦਿਅਕ ਸੰਸਥਾਵਾਂ ਲੋਪੋ, ਮੈਨੇਜਿੰਗ ਡਾਇਰੈਕਟਰ ਰਮਨਦੀਪ ਕੌਰ ਲੋਪੋ ਵਿੱਦਿਅਕ ਸੰਸਥਾਵਾਂ ਲੋਪੋ, ਕਮਲ ਬਰਮੀ, ਜਥੇਦਾਰ ਹਰਚੰਦ ਸਿੰਘ, ਅਮਰਜੀਤ ਸਿੰਘ ਉੱਭੀ, ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਹਿਮਦਗੜ੍ਹ ਦੇ ਪ੍ਰਧਾਨ ਨਿਹਾਲ ਸਿੰਘ ਉੱਭੀ, ਕੁਲਵਿੰਦਰ ਸਿੰਘ ਟੀਟੂ, ਪ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਥਿੰਦ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ,ਪ੍ਰੀਤ ਬੋਪਾਰਾਏ, ਅਰਸ਼ਦੀਪ ਸਿੰਘ, ਪਰਵਿੰਦਰ ਸਿੰਘ, ਅਮਨਦੀਪ ਸਿੰਘ, ਸੰਦੀਪ ਕੌਰ, ਅੰਮ੍ਰਿਤਪਾਲ ਕੌਰ ਆਦਿ ਹਾਜ਼ਰ ਸਨ|

Ad Position 21
No active advertisement
ਮੋਗਾ ਵਿਖੇ ਵਿਜੇ ਧੀਰ ਐਡਵੋਕੇਟ ਨਾਲ ਸੰਬੰਧਿਤ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਆਗੂ ਨਗਰ ਨਿਗਮ ਮੇਅਰ ਵਿਨੇਪਾਲ ਕੌਰ ਦੌਧਰੀਆ ਨੂੰ ਮੰਗ ਪੱਤਰ ਦਿੰਦੇ| ਤਸਵੀਰ : ਜਸਪਾਲ ਸਿੰਘ ਬੱਬੀ 24-10-2026
ਨਿਹਾਲ ਸਿੰਘ ਵਾਲਾ, 23 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ 48ਵੀਂ ਬਰਸੀ ਮੌਕੇ ਸੰਤ ਆਸ਼ਰਮ ਲੋਪੋ ਵਿਖੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਹਿਮਦਗੜ੍ਹ ਦੇ ਪ੍ਰਧਾਨ ਨਿਹਾਲ ਸਿੰਘ ਉੱਭੀ ਦੀ ਅਗਵਾਈ ਹੇਠ ਪਰੋ ਲਾਈਫ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ| ਇਸ ਕੈਂਪ ਦਾ ਉਦਘਾਟਨ ਦਰਬਾਰ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਲਈ ਇਕ ਬਹੁਤ ਵੱਡਾ ਪਰਉਪਕਾਰ ਹੈ ਇਸ ਨਾਲ ਅਨੇਕਾਂ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ| ਇਸ ਮੌਕੇ ਪਰੋ ਲਾਈਫ ਬਲੱਡ ਬੈਂਕ ਵਲੋਂ 110 ਦੇ ਕਰੀਬ ਖੂਨ ਦੇ ਯੂਨਿਟ ਪ੍ਰਾਪਤ ਕੀਤੇ ਗਏ| ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਇਸ ਕੈਂਪ ’ਚ ਯੋਗਦਾਨ ਪਾਉਣ ਵਾਲੇ ਸਮੁੱਚੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ| ਇਸ ਮੌਕੇ ਭਗੀਰਥ ਸਿੰਘ ਗਿੱਲ ਵਲੋਂ ਕੈਂਪ ’ਚ ਪੁੱਜੀਆਂ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੇ ਕਾਰਜ ਦੀ ਸ਼ਲਾਘਾ ਕੀਤੀ| ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਸੰਤ ਗੁਰਜੀਤ ਸਿੰਘ ਫਲੌਰ ਵਾਲੇ, ਸੱਚਖੰਡ ਸ੍ਰੀ ਦਰਬਾਰ ਅੰਮ੍ਰਿਤਸਰ ਤੋਂ ਪੰਜ ਪਿਆਰੇ ਸਾਹਿਬਾਨ ਨੇ ਪੁੱਜ ਕੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਤੇ ਪਰੋ ਲਾਈਫ ਬਲੱਡ ਬੈਂਕ ਦੀ ਟੀਮ ਨੂੰ ਅਸ਼ੀਰਵਾਦ ਦਿੱਤਾ| ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ( ਬ) ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਬੀਬੀ ਕਰਮਜੀਤ ਕੌਰ ਉਪ ਪ੍ਰਧਾਨ ਵਿੱਦਿਅਕ ਸੰਸਥਾਵਾਂ ਲੋਪੋ, ਮੈਨੇਜਿੰਗ ਡਾਇਰੈਕਟਰ ਰਮਨਦੀਪ ਕੌਰ ਲੋਪੋ ਵਿੱਦਿਅਕ ਸੰਸਥਾਵਾਂ ਲੋਪੋ, ਕਮਲ ਬਰਮੀ, ਜਥੇਦਾਰ ਹਰਚੰਦ ਸਿੰਘ, ਅਮਰਜੀਤ ਸਿੰਘ ਉੱਭੀ, ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਹਿਮਦਗੜ੍ਹ ਦੇ ਪ੍ਰਧਾਨ ਨਿਹਾਲ ਸਿੰਘ ਉੱਭੀ, ਕੁਲਵਿੰਦਰ ਸਿੰਘ ਟੀਟੂ, ਪ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਥਿੰਦ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ,ਪ੍ਰੀਤ ਬੋਪਾਰਾਏ, ਅਰਸ਼ਦੀਪ ਸਿੰਘ, ਪਰਵਿੰਦਰ ਸਿੰਘ, ਅਮਨਦੀਪ ਸਿੰਘ, ਸੰਦੀਪ ਕੌਰ, ਅੰਮ੍ਰਿਤਪਾਲ ਕੌਰ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਅਕਾਲੀ ਸਰਕਾਰਾਂ ਸਮੇਂ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ-ਜਸਵੀਰ ਸਿੰਘ ਸੀਰਾ ਖੋਸਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਆਫ਼ਤ ਪ੍ਰਬੰਧਨ ਸੰਬੰਧੀ ਵਿਸ਼ੇਸ਼ ਪ੍ਰਾਰਥਨਾ ਸਭਾ
Ad Position 24