25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੋਗਾ ਵਿਖੇ ਰੋਟਰੀ ਕਲੱਬ ਮੋਗਾ ਸਿਟੀ ਦੇ ਅਹੁਦੇਦਾਰ| ਖੇਤੀ ਮੋਟਰਾਂ ਤੇ ਟਰਾਂਸਫਾਰਮਰਾਂ ਤੋਂ ਚੋਰੀ ਕੀਤਾ ਸਾਮਾਨ ਬਰਾਮਦ

ਕਿਸ਼ਨਪੁਰਾ ਕਲਾਂ, 24 ਅਕਤੂਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਵਿਖੇ ਖੇਤੀ ਮੋਟਰਾਂ ਤੋਂ ਚੋਰੀ ਕੀਤਾ ਗਿਆ ਕੀਮਤੀ ਸਾਮਾਨ ਅੱਜ ਪਿੰਡ ਵਾਸੀਆਂ ਨੂੰ ਇਕ ਵੀਰਾਨ ਜਗ੍ਹਾ ਤੋਂ ਮਿਲਿਆ। ਜਾਣਕਾਰੀ ਅਨੁਸਾਰ ਅਣਪਛਾਤੇ ਚੋਰਾਂ ਵਲੋਂ ਖੇਤੀ ਮੋਟਰਾਂ ਅਤੇ ਬਿਜਲੀ ਦੇ ਟਰਾਂਸਫਾਰਮਰਾਂ ਵਿਚੋਂ ਕੀਮਤੀ ਸਮਾਨ ਚੋਰੀ ਕੀਤਾ ਗਿਆ ਸੀ ਜਿਸ ਨੂੰ ਬਾਅਦ ਵਿਚ ਇਕ ਸੁੰਨਸਾਨ ਜਗ੍ਹਾ ’ਤੇ ਛੱਡ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 25-10-2026
ਕਿਸ਼ਨਪੁਰਾ ਕਲਾਂ, 24 ਅਕਤੂਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਵਿਖੇ ਖੇਤੀ ਮੋਟਰਾਂ ਤੋਂ ਚੋਰੀ ਕੀਤਾ ਗਿਆ ਕੀਮਤੀ ਸਾਮਾਨ ਅੱਜ ਪਿੰਡ ਵਾਸੀਆਂ ਨੂੰ ਇਕ ਵੀਰਾਨ ਜਗ੍ਹਾ ਤੋਂ ਮਿਲਿਆ। ਜਾਣਕਾਰੀ ਅਨੁਸਾਰ ਅਣਪਛਾਤੇ ਚੋਰਾਂ ਵਲੋਂ ਖੇਤੀ ਮੋਟਰਾਂ ਅਤੇ ਬਿਜਲੀ ਦੇ ਟਰਾਂਸਫਾਰਮਰਾਂ ਵਿਚੋਂ ਕੀਮਤੀ ਸਮਾਨ ਚੋਰੀ ਕੀਤਾ ਗਿਆ ਸੀ ਜਿਸ ਨੂੰ ਬਾਅਦ ਵਿਚ ਇਕ ਸੁੰਨਸਾਨ ਜਗ੍ਹਾ ’ਤੇ ਛੱਡ ਦਿੱਤਾ ਗਿਆ। ਪਿੰਡ ਵਾਸੀਆਂ ਨੂੰ ਜਦੋਂ ਇਹ ਸਮਾਨ ਵੀਰਾਨ ਜਗ੍ਹਾ ’ਤੇ ਪਿਆ ਮਿਲਿਆ ਤਾਂ ਉਨ੍ਹਾਂ ਨੇ ਇਸ ਸਬੰਧੀ ਪੰਚਾਇਤ ਮੈਂਬਰਾਂ ਨੂੰ ਸੂਚਿਤ ਕੀਤਾ। ਕਲੱਬ ਪ੍ਰਧਾਨ ਸੁਖਦਰਸ਼ਨ ਸਿੰਘ, ਕੁਲਵੰਤ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਤਰਨਜੀਤ ਸਿੰਘ ਪੰਚ ਤੇ ਹੋਰ ਹਾਜ਼ਰ ਪਿੰਡ ਵਾਸੀਆਂ ਨੇ ਕਿਹਾ ਕਿ ਖੇਤੀ ਮੋਟਰਾਂ ਅਤੇ ਟਰਾਂਸਫਾਰਮ ਰਾਂ ਵਿਚੋਂ ਸਮਾਨ ਚੋਰੀ ਹੋਣ ਦੀਆਂ ਘਟਨਾਵਾਂ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਹਨ| ਚੋਰੀ ਕਰਨ ਵਾਲੇ ਵਿਅਕਤੀਆਂ ਬਾਰੇ ਹਾਲੇ ਕੋਈ ਪੁਸ਼ਟੀ ਨਹੀਂ ਹੋਈ ਕਿ ਸਾਮਾਨ ਕਿਸ ਦਾ ਹੈ ਅਤੇ ਚੋਰੀ ਦੀ ਇਸ ਘਟਨਾ ਪਿੱਛੇ ਕਿੰਨੇ ਵਿਅਕਤੀ ਸ਼ਾਮਿਲ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਤ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਚੋਰ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਨਾ ਦੇ ਸਕਣ।
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ’ਚ ਭਾਜਪਾ ਸਾਰੇ 15 ਵਾਰਡਾਂ ’ਚ ਉਤਾਰੇਗੀ ਆਪਣੇ ਉਮੀਦਵਾਰ-ਅਗਰਵਾਲ ਅਗਲੀ ਖ਼ਬਰ ਮੇਲੇ ਮਈਆ ਦੇ ਸਫਲ ਆਯੋਜਨ ’ਤੇ ਪ੍ਰਧਾਨ ਰਾਜੇਸ਼ ਅਰੋੜਾ ਵਲੋਂ ਮੋਗਾ ਵਾਸੀਆਂ ਦਾ ਧੰਨਵਾਦ ਅਕਾਲੀ ਦਲ ਵਾਰਿਸ ਪੰਜਾਬ ਦੀ ਟੀਮ...
Ad Position 24