ਸਰਾਂ ਇਮੀਗ੍ਰੇਸ਼ਨ ਨਿਹਾਲ ਸਿੰਘ ਵਾਲਾ ਵਲੋਂ ਕੈਨੇਡਾ ਦੇ ਵਿਜ਼ਟਰ ਵੀਜ਼ੇ ਲਗਵਾਏ
ਨਿਹਾਲ ਸਿੰਘ ਵਾਲਾ, 25 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਸਰਾਂ ਇਮੀਗ੍ਰੇਸ਼ਨ ਨਿਹਾਲ ਸਿੰਘ ਵਾਲਾ ਵਲੋਂ ਕੈਨੇਡਾ ਦੇ ਵਿਜ਼ਟਰ ਵੀਜ਼ਿਆਂ ਸਬੰਧੀ ਲਗਾਤਾਰ ਸਫਲਤਾ ਹਾਸਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਭੁਪਿੰਦਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਸਰਬਜੀਤ ਕੌਰ ਧਾਲੀਵਾਲ ਵਾਸੀ ਮਧੇਕੇ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਸਫਲਤਾ ਪੂਰਵਕ ਪ੍ਰਾਪਤ ਕੀਤਾ ਹੈ।
ਨਿਹਾਲ ਸਿੰਘ ਵਾਲਾ, 25 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਸਰਾਂ ਇਮੀਗ੍ਰੇਸ਼ਨ ਨਿਹਾਲ ਸਿੰਘ ਵਾਲਾ ਵਲੋਂ ਕੈਨੇਡਾ ਦੇ ਵਿਜ਼ਟਰ ਵੀਜ਼ਿਆਂ ਸਬੰਧੀ ਲਗਾਤਾਰ ਸਫਲਤਾ ਹਾਸਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਭੁਪਿੰਦਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਸਰਬਜੀਤ ਕੌਰ ਧਾਲੀਵਾਲ ਵਾਸੀ ਮਧੇਕੇ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਸਫਲਤਾ ਪੂਰਵਕ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਾਂ ਇਮੀਗ੍ਰੇਸ਼ਨ ਵਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਵੱਖ-ਵੱਖ ਦੇਸ਼ਾਂ ਦੇ ਵੀਜ਼ਿਆਂ ਲਈ ਅਰਜ਼ੀਆਂ ਤਿਆਰ ਕਰਨ ਅਤੇ ਅਪਲਾਈ ਕਰਨ ਸਬੰਧੀ ਹਰ ਸਮੇਂ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਨ੍ਹਾਂ ਸੇਵਾਵਾਂ ‘ਚ ਕੈਨੇਡਾ, ਆਸਟ੍ਰੇਲੀਆ, ਯੂ.ਕੇ., ਯੂ.ਐਸ.ਏ., ਮਾਲਟਾ, ਸਪੇਨ, ਗਰੀਸ, ਸਾਈਪਰਸ, ਪੁਰਤਗਾਲ ਅਤੇ ਯੂਰਪ ਦੇ ਹੋਰ ਵੱਖ-ਵੱਖ ਦੇਸ਼ਾਂ ਲਈ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ ਫੈਮਲੀ ਹੋਲੀ ਡੇ ਟੂਰ ਪੈਕੇਜ ਸਬੰਧੀ ਸਹਾਇਤਾ ਸ਼ਾਮਿਲ ਹੈ।