26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਮਹਾਂਰਿਸ਼ੀ ਵਾਲਮੀਕ ਜੈਅੰਤੀ ਮਨਾਈ

ਕਿਸ਼ਨਪੁਰਾ ਕਲਾਂ, 26 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਵਿਖੇ ਵਾਲਮੀਕਿ ਨੌਜਵਾਨ ਸਭਾ ਕਲੱਬ ਵਲੋਂ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਦੇ ਮੰਦਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਭੋਗ ਉਪਰੰਤ ਰਾਗੀ ਬਲਵੀਰ ਸਿੰਘ, ਹੰਸਪਾਲ ਸਿੰਘ, ਢਾਡੀ ਰਣਜੀਤ ਸਿੰਘ ਅਤੇ ਰਾਗੀ ਕੁਲਦੀਪ ਸਿੰਘ ਨੇ ਭਗਵਾਨ ਵਾਲਮੀਕਿ ਦਾ ਗੁਣਗਾਨ ਕੀਤਾ।

Ad Position 21
No active advertisement
ਹੋਲੀ ਹਾਰਟ ਸਕੂਲ ਮੋਗਾ ਵਿਖੇ ਮਨਾਈ ਵਾਲਮੀਕ ਜੈਅੰਤੀ ਦੀ ਝਲਕ। ਅਜੀਤ ਤਸਵੀਰ 27-10-2026
ਕਿਸ਼ਨਪੁਰਾ ਕਲਾਂ, 26 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਵਿਖੇ ਵਾਲਮੀਕਿ ਨੌਜਵਾਨ ਸਭਾ ਕਲੱਬ ਵਲੋਂ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਦੇ ਮੰਦਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਭੋਗ ਉਪਰੰਤ ਰਾਗੀ ਬਲਵੀਰ ਸਿੰਘ, ਹੰਸਪਾਲ ਸਿੰਘ, ਢਾਡੀ ਰਣਜੀਤ ਸਿੰਘ ਅਤੇ ਰਾਗੀ ਕੁਲਦੀਪ ਸਿੰਘ ਨੇ ਭਗਵਾਨ ਵਾਲਮੀਕਿ ਦਾ ਗੁਣਗਾਨ ਕੀਤਾ। ਇਸ ਸਮਾਗਮ ‘ਚ ਉਚੇਚੇ ਤੌਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਤੇ ਸ਼ਿਰਕਤ ਕੀਤੀ। ਨੌਜਵਾਨ ਕਲੱਬ ਪ੍ਰਧਾਨ ਧੰਨਾ ਸਿੰਘ, ਰਣਜੀਤ ਸਿੰਘ ਮੁਨੀਮ ਆਦਿ ਪ੍ਰਬੰਧਕਾਂ ਨੇ ਪਤਵੰਤਿਆਂ ਨੂੰ ਜੀ ਆਇਆਂ ਆਖਦਿਆਂ ਯਾਦਗਾਰੀ ਚਿੰਨ੍ਹ ਤੇ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸੈਕਟਰੀ ਦੀ ਸੇਵਾ ਰੂਪ ਸਿੰਘ ਧਾਲੀਵਾਲ ਅਤੇ ਮਾ. ਬਲਦੇਵ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ। ਅੰਤ ਚ ਪ੍ਰਧਾਨ ਧੰਨਾ ਸਿੰਘ, ਰਣਜੀਤ ਮੁਨੀਮ ਆਦਿ ਵਲੋਂ ਪਹੁੰਚੀਆਂ ਸੰਗਤਾਂ ਅਤੇ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ। ਸਮਾਗਮ ‘ਚ ਸਰਪੰਚ ਪ੍ਰਿੰਸ ਚਾਵਲਾ, ਸਾਬਕਾ ਸਰਪੰਚ ਕਰਨੈਲ ਸਿੰਘ, ਸਾਬਕਾ ਸਰਪੰਚ ਹਰਿੰਦਰ ਕੌਰ ਮਾਨ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਗੁਰਨਾਮ ਸਿੰਘ ਧਾਲੀਵਾਲ, ਤਰਸੇਮ ਸਿੰਘ ਭੱਟੀ, ਡਾ. ਚਮਕੌਰ ਸਿੰਘ, ਧਰਮਿੰਦਰ ਸਿੰਘ, ਡਾ. ਬਖਤੌਰ ਸਿੰਘ ਬਿੱਲੂ, ਸੇਵਕ ਸਿੰਘ ਫ਼ੌਜੀ, ਰੂਪ ਸਿੰਘ, ਨਿਰਮਲ ਸਿੰਘ, ਨਛੱਤਰ ਸਿੰਘ ਭੱਟੀ, ਸੂਬੇਦਾਰ ਜਰਨੈਲ ਸਿੰਘ, ਬਲਰਾਮ ਸਿੰਘ ਦਾਊ, ਜੋਗਿੰਦਰ ਸਿੰਘ ਰਾਮ, ਬਿੰਦਰ ਸਿੰਘ, ਪ੍ਰਦੀਪ ਸਿੰਘ, ਸਤਕਰਨ ਸਿੰਘ, ਅਨਮੋਲ ਸਿੰਘ, ਤਜਿੰਦਰ ਸਿੰਘ, ਜਸਵਿੰਦਰ ਸਿੰਘ, ਜਸਕਰਨ ਸਿੰਘ, ਕ੍ਰਿਸ਼ਨ ਸਿੰਘ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ, ਅਜੀਤ ਸਿੰਘ ਸਾਗੂ ਆਦਿ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋ . ਗੁ.ਪ੍ਰ.ਕ . ਪ੍ਰਚਾਰਕ ਭਾਈ ਲਖਵੀਰ ਸਿੰਘ ਮੋਗਾ ਲੰਗੇਆਣਾ ਪਹੁੰਚੇ ਅਗਲੀ ਖ਼ਬਰ ਬੀ.ਸੀ. ਕੈਨੇਡਾ ਵਿਧਾਨ ਸਭਾ ਚੋਣਾਂ ’ਚ ਜੋੜੀ ਤੂਰ ਮੁੜ ਵਿਧਾਇਕ ਬਣਨ ’ਤੇ ਸਰਪੰਚ ਰਿੰਪੀ ਖੋਸਾ ਤੇ ਹੋਰਨਾਂ ਵਲੋਂ ਖ਼ੁਸ਼ੀ ਦਾ...
Ad Position 24