27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨੈਤਿਕ ਸਿੱਖਿਆ ਮੁਕਾਬਲੇ ’ਚ ਸਕੂਲ ਦਾ ਨਾਂਅ ਕੀਤਾ ਰੌਸ਼ਨ

ਠੱਠੀ ਭਾਈ, 27 ਅਕਤੂਬਰ (ਜਗਰੂਪ ਸਿੰਘ ਮਠਾੜੂ)-ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫਾ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਰਕਲ ਬਲਾਕ ਬਾਘਾ ਪੁਰਾਣਾ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਤਨਵੀਰ ਕੌਰ ਨੇ ਤੀਜਾ ਸਥਾਨ ਅਤੇ ਰਾਜਵੀਰ ਕੌਰ ਨੇ ਵਿਸ਼ੇਸ਼ ਸਨਮਾਨ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਪਿਆਰਾ ਸਿੰਘ, ਸਮੂਹ ਸਟਾਫ ਅਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 28-10-2026
ਠੱਠੀ ਭਾਈ, 27 ਅਕਤੂਬਰ (ਜਗਰੂਪ ਸਿੰਘ ਮਠਾੜੂ)-ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫਾ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਰਕਲ ਬਲਾਕ ਬਾਘਾ ਪੁਰਾਣਾ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਤਨਵੀਰ ਕੌਰ ਨੇ ਤੀਜਾ ਸਥਾਨ ਅਤੇ ਰਾਜਵੀਰ ਕੌਰ ਨੇ ਵਿਸ਼ੇਸ਼ ਸਨਮਾਨ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਪਿਆਰਾ ਸਿੰਘ, ਸਮੂਹ ਸਟਾਫ ਅਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਪਿਆਰਾ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਧਾਰਮਿਕ ਸੰਸਕਾਰਾਂ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਮੈਡਮ ਰਾਣੀ, ਸੰਦੀਪ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਮਨਜਿੰਦਰ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਕਰਵਾਇਆ ਗਿਆ ਕਰੀਅਰ ਗਾਈਡੈਂਸ ਸੈਮੀਨਾਰ
Ad Position 24