ਸੰਤ ਸਮਾਗਮ ਅਤੇ ਕੀਰਤਨ ਦਰਬਾਰ ਅੱਜ
ਮੋਗਾ, 30 ਅਕਤੂਬਰ (ਜਸਪਾਲ ਸਿੰਘ ਬੱਬੀ)-ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ 28ਵੀਂ ਸਾਲਾਨਾ ਬਰਸੀ ਅਤੇ ਮਾਤਾ ਗਿਆਨ ਕੌਰ ਦੀ ਯਾਦ ਵਿੱਚ ਤਿੰਨ ਰੋਜ਼ਾ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਵਿਚ ਮਿਤੀ 31 ਅਕਤੂਬਰ ਨੂੰ ਮੁੱਖ ਬਰਸੀ ਸਮਾਗਮ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਸੰਤ ਗੁਰਦਿਆਲ ਸਿੰਘ ਟਾਂਡੇ ਵਾਲੇ, ਸੰਤ ਰਾਮ ਤੀਰਥ, ਬਾਬਾ ਗੁਰਦੀਪ ਸਿੰਘ ਚੰਦਾ ਵਾਲੇ, ਸੰਤ ਹਰਵਿੰਦਰ ਸਿੰਘ ਰੌਲੀ ਵਾਲੇ, ਇਸਤਰੀ ਸਤਿਸੰਗ ਸਭਾ, ਭਾਈ ਸਰਬਜੀਤ ਸਿੰਘ ਭਰੋਵਾਲ ਵਾਲੇ, ਭਾਈ ਹਰਦੀਪ ਸਿੰਘ, ਭਾਈ ਸ਼ਮਸ਼ੇਰ ਸਿੰਘ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ।
ਮੋਗਾ, 30 ਅਕਤੂਬਰ (ਜਸਪਾਲ ਸਿੰਘ ਬੱਬੀ)-ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ 28ਵੀਂ ਸਾਲਾਨਾ ਬਰਸੀ ਅਤੇ ਮਾਤਾ ਗਿਆਨ ਕੌਰ ਦੀ ਯਾਦ ਵਿੱਚ ਤਿੰਨ ਰੋਜ਼ਾ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਵਿਚ ਮਿਤੀ 31 ਅਕਤੂਬਰ ਨੂੰ ਮੁੱਖ ਬਰਸੀ ਸਮਾਗਮ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਸੰਤ ਗੁਰਦਿਆਲ ਸਿੰਘ ਟਾਂਡੇ ਵਾਲੇ, ਸੰਤ ਰਾਮ ਤੀਰਥ, ਬਾਬਾ ਗੁਰਦੀਪ ਸਿੰਘ ਚੰਦਾ ਵਾਲੇ, ਸੰਤ ਹਰਵਿੰਦਰ ਸਿੰਘ ਰੌਲੀ ਵਾਲੇ, ਇਸਤਰੀ ਸਤਿਸੰਗ ਸਭਾ, ਭਾਈ ਸਰਬਜੀਤ ਸਿੰਘ ਭਰੋਵਾਲ ਵਾਲੇ, ਭਾਈ ਹਰਦੀਪ ਸਿੰਘ, ਭਾਈ ਸ਼ਮਸ਼ੇਰ ਸਿੰਘ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਮੁੱਖ ਸੇਵਾਦਾਰ ਬਲਬੀਰ ਸਿੰਘ ਰਾਮੂਵਾਲੀਆ, ਭਰਪੂਰ ਸਿੰਘ ਕੰਡਾ, ਸੁਖਚੈਨ ਸਿੰਘ ਰਾਮੂਵਾਲੀਆ, ਦਲਜੀਤ ਸਿੰਘ ਲਵਲੀ ਇੰਗਲੈਂਡ, ਨਿਰਮਲ ਸਿੰਘ ਕੈਨੇਡਾ, ਗੁਰਲਾਲ ਸਿੰਘ ਸੋਨਾ, ਸੁਖਚਰਨ ਸਿੰਘ ਪਿੰਕਾ, ਮੇਜਰ ਸਿੰਘ, ਪਰਮਿੰਦਰ ਸਿੰਘ ਚੌਹਾਨ ਨੇ ਦਿੱਤੀ।