31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਥਾਨਕ ਦੁਕਾਨਦਾਰਾਂ ਦਾ ਸਹਿਯੋਗ ਹੀ ਤਿਉਹਾਰਾਂ ਦੀ ਅਸਲ ਖ਼ੁਸ਼ੀ-ਗੁਰਜੀਤ ਸਿੰਘ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਡਿਸਟ੍ਰੀਬਿਊਟਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਵਾਸੀਆਂ ਨੂੰ ਸਥਾਨਕ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਤੋਂ ਖ਼ਰੀਦਦਾਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਦਲਦੇ ਸਮੇਂ ਦੇ ਨਾਲ ਆਨਲਾਈਨ ਖ਼ਰੀਦਦਾਰੀ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਸਥਾਨਕ ਵਪਾਰ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਡਿਸਟ੍ਰੀਬਿਊਟਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਵਾਸੀਆਂ ਨੂੰ ਸਥਾਨਕ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਤੋਂ ਖ਼ਰੀਦਦਾਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਦਲਦੇ ਸਮੇਂ ਦੇ ਨਾਲ ਆਨਲਾਈਨ ਖ਼ਰੀਦਦਾਰੀ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਸਥਾਨਕ ਵਪਾਰ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ। ਛੋਟੇ ਦੁਕਾਨਦਾਰ ਪੂਰਾ ਸਾਲ ਤਿਉਹਾਰਾਂ ਦੀ ਤਿਆਰੀ ਕਰਦੇ ਹਨ ਅਤੇ ਉਨ੍ਹਾਂ ਦਾ ਕਾਰੋਬਾਰ ਮੁੱਖ ਤੌਰ ‘ਤੇ ਸਥਾਨਕ ਗਾਹਕਾਂ ‘ਤੇ ਨਿਰਭਰ ਕਰਦਾ ਹੈ। ਜਦੋਂ ਲੋਕ ਆਪਣੇ ਆਲੇ-ਦੁਆਲੇ ਦੇ ਬਾਜ਼ਾਰਾਂ ਵਿਚੋਂ ਖ਼ਰੀਦਦਾਰੀ ਕਰਦੇ ਹਨ, ਤਾਂ ਇਸ ਦਾ ਸਿੱਧਾ ਲਾਭ ਸਥਾਨਕ ਆਰਥਿਕਤਾ, ਦੁਕਾਨਦਾਰਾਂ, ਕਰਮਚਾਰੀਆਂ ਅਤੇ ਉਨ੍ਹਾਂ ਨਾਲ ਜੁੜੇ ਪਰਿਵਾਰਾਂ ਨੂੰ ਮਿਲਦਾ ਹੈ। ਗੁਰਜੀਤ ਸਿੰ ਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਥਾਨਕ ਬਾਜ਼ਾਰਾਂ ਵਿਚ ਸਾਮਾਨ ਦੀ ਗੁਣਵੱਤਾ ਨੂੰ ਖ਼ੁਦ ਪਰਖਣ ਅਤੇ ਦੁਕਾਨਦਾਰਾਂ ਨਾਲ ਨਿੱਜੀ ਸੰਪਰਕ ਰਾਹੀਂ ਭਰੋਸਾ ਕਾਇਮ ਕਰਨ ਦਾ ਮੌਕਾ ਮਿਲਦਾ ਹੈ , ( ਬਾਕੀ ਸਫ਼ਾ 8 ’ ਤੇ )
Ad Position 22
No active advertisement
ਪਿਛਲੀ ਖ਼ਬਰ ਕੇਸਾਂ ਦੇ ਰਾਜ਼ੀਨਾਮੇ ਰਾਹੀਂ ਨਿਪਟਾਰੇ ਲਈ ਸਪੈਸ਼ਲ ਲੋਕ ਅਦਾਲਤ 21 ਨੂੰ ਅਗਲੀ ਖ਼ਬਰ ਨਸ਼ੇ ਨਾਲ ਬਦਨਾਮ ਇਲਾਕੇ ’ਚ ਪੁਲਿਸ ਦੀ ਵੱਡੀ ਛਾਪੇਮਾਰੀ
Ad Position 24