01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਾਈ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਸਦਮਾ-ਨਾਨੀ ਦਾ ਦਿਹਾਂਤ

ਮੋਗਾ, 31 ਅਕਤੂਬਰ (ਗੁਰਤੇਜ ਸਿੰਘ ਬੱਬੀ)-ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨਾਨੀ ਮੁਖਤਿਆਰ ਕੌਰ ਦਾ ਦਿਹਾਂਤ ਹੋ ਗਿਆ। ਮਾਤਾ ਦਾ ਅੰਤਿਮ ਸੰਸਕਾਰ 3 ਨਵੰਬਰ ਮੰਗਲਵਾਰ ਨੂੰ ਉਨ੍ਹਾਂ ਦੇ ਬੇਟੇ ਰਣਜੀਤ ਸਿੰਘ ਦੇ ਆਉਣ ’ਤੇ ਕੀਤਾ ਜਾਵੇਗਾ ਕਿਉਂਕਿ ਭਾਈ ਰਣਜੀਤ ਸਿੰਘ ਵੀ ਇਸ ਸਮੇਂ ਅਜਨਾਲਾ ਕੇਸ ਵਿਚ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਹਨ।

Ad Position 21
No active advertisement
ਅਜੀਤ ਡੈਸਕ 01-11-2026
ਮੋਗਾ, 31 ਅਕਤੂਬਰ (ਗੁਰਤੇਜ ਸਿੰਘ ਬੱਬੀ)-ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨਾਨੀ ਮੁਖਤਿਆਰ ਕੌਰ ਦਾ ਦਿਹਾਂਤ ਹੋ ਗਿਆ। ਮਾਤਾ ਦਾ ਅੰਤਿਮ ਸੰਸਕਾਰ 3 ਨਵੰਬਰ ਮੰਗਲਵਾਰ ਨੂੰ ਉਨ੍ਹਾਂ ਦੇ ਬੇਟੇ ਰਣਜੀਤ ਸਿੰਘ ਦੇ ਆਉਣ ’ਤੇ ਕੀਤਾ ਜਾਵੇਗਾ ਕਿਉਂਕਿ ਭਾਈ ਰਣਜੀਤ ਸਿੰਘ ਵੀ ਇਸ ਸਮੇਂ ਅਜਨਾਲਾ ਕੇਸ ਵਿਚ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਹਨ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਧਾਰਮਿਕ ਅਤੇ ਰਾਜਨੀਤਕ ਸ਼ਖਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ| ਭਾਈ ਗੁਰਮੀਤ ਸਿੰਘ ਬੁੱਕਣਵਾਲਾ ਦੇ ਭਰਾ ਜਗਜਿੰਦਰ ਸਿੰਘ ਬੁੱਕਣਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮੋਗਾ ਦੇ ਸਾਰੇ ਪ੍ਰੋਗਰਾਮ 9 ਨਵੰਬਰ ਤੱਕ ਮੁਲਤਵੀ ਕਰ ਦਿੱਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਨੇ ਲਗਵਾਇਆ ਸਟੂਡੈਂਟ ਵੀਜ਼ਾ ਅਗਲੀ ਖ਼ਬਰ ਪਿੰਡ ਕਾਲੀਏਵਾਲਾ ਵਿਚ ਲਾਲ ਲਕੀਰ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਮਿਲੇ ਪੱਕੇ ਮਾਲਕੀ ਹੱਕ-ਡਾ. ਅਮਨਦੀਪ ਕੌਰ ਅਰੋੜਾ ਨੇ...
Ad Position 24