01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਲਗਵਾਇਆ ਸਟੂਡੈਂਟ ਵੀਜ਼ਾ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਜੋ ਕਿ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ ਅਤੇ ਲੁਧਿਆਣਾ-ਮੋਗਾ ਜੀ. ਟੀ.

Ad Position 21
No active advertisement
ਅਜੀਤ ਡੈਸਕ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਜੋ ਕਿ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ ਅਤੇ ਲੁਧਿਆਣਾ-ਮੋਗਾ ਜੀ.ਟੀ. ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਸੰਸਥਾ ਨੇ ਲਵੀਸ਼ ਦਾ ਯੂ.ਕੇ. ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ ‘ਤੇ ਦਾਖ਼ਲਾ ਕਰਵਾਇਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਲਵੀਸ਼ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ , ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਅਨਮੋਲ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਸਨਮਾਨਿਤ ਅਗਲੀ ਖ਼ਬਰ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਸਦਮਾ-ਨਾਨੀ ਦਾ ਦਿਹਾਂਤ
Ad Position 24