ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ
ਧਰਮਕੋਟ, 31 ਅਕਤੂਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵਲੋਂ ਦਿਨੇਸ਼ ਬੌਬੀ ਨਰੂਲਾ ਤੇ ਜੋਤੀ ਨਰੂਲਾ ਦਾ ਕੈਨੇਡਾ ਦੇ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ । ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ ਜਾਂ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ।
ਧਰਮਕੋਟ, 31 ਅਕਤੂਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵਲੋਂ ਦਿਨੇਸ਼ ਬੌਬੀ ਨਰੂਲਾ ਤੇ ਜੋਤੀ ਨਰੂਲਾ ਦਾ ਕੈਨੇਡਾ ਦੇ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ । ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ ਜਾਂ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਇਹ ਵੀਜ਼ੇ 5 ਦਿਨਾਂ ਵਿਚ ਆਏ ਤੇ ਦਿਨੇਸ਼ ਬੌਬੀ ਨਰੂਲਾ ਤੇ ਜੋਤੀ ਨਰੂਲਾ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ| ਇਸ ਮੌਕੇ ਗੁਰਕਰਨ ਸਿੰਘ ਧਰਮਕੋਟ, ਅਮਰਿੰਦਰ ਸਿੰਘ ਸੈਂਡੀ, ਮਨਜੋਤ ਕੌਰ, ਗੁਰਪ੍ਰੀਤ ਸਿੰਘ ਮਨੀ, ਸਿਮਰਜੀਤ ਕੌਰ, ਵੀਰਪਾਲ ਕੌਰ ਹਾਜ਼ਰ ਸਨ|