03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੋਗਾ ’ਚ ਹੋਣ ਵਾਲੀ ਯੂਥ ਮਿਲਣੀ ਲਈ ਵਰਕਰਾਂ ’ਚ ਭਾਰੀ ਉਤਸ਼ਾਹ- ਸੁਖਬੀਰ ਗਿੱਲ

ਮੋਗਾ, 3 ਨਵੰਬਰ (ਗੁਰਤੇਜ ਸਿੰਘ ਬੱਬੀ)- ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅੱਜ ਮੋਗਾ ਵਿਖੇ 4 ਨਵੰਬਰ ਦਿਨ ਬੁੱਧਵਾਰ ਨੂੰ ਮੋਗਾ ਫ਼ਿਰੋਜ਼ਪੁਰ ਰੋਡ ‘ਤੇ ਵਿੰਡਸਰ ਪੈਲੇਸ ਦੇ ਸਥਾਨ ’ਤੇ ਕਰੀਬ ਸਾਢੇ ਬਾਰਾਂ ਵਜੇ ਦੇ ਕਰੀਬ ਯੂਥ ਮਿਲਣੀ ਦੌਰਾਨ ਯੂਥ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 04-11-2026
ਮੋਗਾ, 3 ਨਵੰਬਰ (ਗੁਰਤੇਜ ਸਿੰਘ ਬੱਬੀ)- ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅੱਜ ਮੋਗਾ ਵਿਖੇ 4 ਨਵੰਬਰ ਦਿਨ ਬੁੱਧਵਾਰ ਨੂੰ ਮੋਗਾ ਫ਼ਿਰੋਜ਼ਪੁਰ ਰੋਡ ‘ਤੇ ਵਿੰਡਸਰ ਪੈਲੇਸ ਦੇ ਸਥਾਨ ’ਤੇ ਕਰੀਬ ਸਾਢੇ ਬਾਰਾਂ ਵਜੇ ਦੇ ਕਰੀਬ ਯੂਥ ਮਿਲਣੀ ਦੌਰਾਨ ਯੂਥ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਆਮਦ ਤੇ ਯੂਥ ਵਰਕਰਾਂ ਵਿਚ ਵੱਡਾ ਉਤਸ਼ਾਹ ਹੈ ਅਤੇ ਉਨ੍ਹਾਂ ਦੇ ਪੁੱਜਣ ’ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਯੂਥ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪਹੁੰਚ ਕੇ ਕੌਮੀ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਵਿਚਾਰ ਸੁਣਨ।
Ad Position 22
No active advertisement
ਪਿਛਲੀ ਖ਼ਬਰ ਅਲਾਈਡ ਹੈਲਥ ਕੇਅਰ ਕੋਰਸਾਂ ’ਚ ਦਾਖ਼ਲੇ ਦੀ ਆਖ਼ਰੀ ਮਿਤੀ ’ਚ ਵਾਧਾ ਹਜ਼ਾਰਾਂ ਵਿਦਿਆਰਥੀਆਂ ਨੂੰ ਅਕਾਦਮਿਕ ਸਾਲ ਬਚਾਉਣ ’ਚ ਮਿਲ... ਅਗਲੀ ਖ਼ਬਰ ਸਰਕਾਰੀ ਬੱਸ ਦੇ ਡਰਾਈਵਰ ਨੇ ਉਲਟ ਪਾਸੇ ਜਾ ਕੇ ਟਿਊਸ਼ਨ ਪੜ੍ਹ ਕੇ ਆ ਰਹੇ ਵਿਦਿਆਰਥੀ ਦੇ ਮੋਟਰਸਾਈਕਲ ਨੂੰ ਮਾਰੀ ਟੱਕਰ
Ad Position 24