05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ-ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ

ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਨਵੀਂ ਦਿੱਲੀ ਅਤੇ ਚੇਅਰਮੈਨ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ 12 ਦਸੰਬਰ 2026 ਨੂੰ ਜ਼ਿਲ੍ਹਾ ਮੋਗਾ ਵਿਚ ਅਤੇ ਸਬ-ਡਵੀਜ਼ਨਾਂ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਅਦਾਲਤੀ ਅਤੇ ਪ੍ਰੀ-ਲਿਟੀਗੇਟਿਵ ਪੜਾਅ ‘ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਊਂਸਿੰਗ ਦੇ ਮਸਲੇ, ਟਰੈਫ਼ਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 05-11-2026

Ad Position 22
No active advertisement
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਭੁੱਲਰ ਦੇ ਡੀ.ਐਸ.ਪੀ. ਬਣਨ ’ਤੇ ਧਾਲੀਵਾਲ ਨੇ ਦਿੱਤੀ ਵਧਾਈ ਅਗਲੀ ਖ਼ਬਰ ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ 50% ਛੋਟ ’ਤੇ ਅੱਜ ਮੋਗਾ ਵਿਖੇ ਉਪਲੱਬਧ
Ad Position 24