05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਰਬਜੀਤ ਸਿੰਘ ਝਿੰਜਰ ਗੁਰਦੁਆਰਾ ਬਾਬਾ ਭਾਈ ਸੇਵਾ ਸਿੰਘ ਪਿੰਡ ਸਿੰਘਾਂ ਵਾਲਾ ਵਿਖੇ ਹੋਏ ਨਤਮਸਤਕ

ਮੋਗਾ, 4 ਨਵੰਬਰ (ਗੁਰਤੇਜ ਸਿੰਘ ਬੱਬੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪੰਜਾਬ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ‘ਤੇ ਪਿੰਡ ਸਿੰਘਾਂ ਵਾਲਾ ਦੇ ਗੁਰਦੁਆਰਾ ਬਾਬਾ ਭਾਈ ਸੇਵਾ ਸਿੰਘ ਦੇ ਸਥਾਨ ’ਤੇ ਨਤਮਸਤਕ ਹੋਏ, ਜਿੱਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਗੁਰਚਰਨ ਸਿੰਘ ਬਿੱਟੂ ਪ੍ਰਧਾਨ, ਬਲਵੀਰ ਸਿੰਘ ਮੌੜ, ਗਿਆਨੀ ਕੇਵਲ ਸਿੰਘ ਤੇ ਖ਼ਜ਼ਾਨਚੀ ਬੱਬੂ ਸਿੰਘ ਹੋਰਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਉਹ ਬਾਘਾ ਪੁਰਾਣਾ ਵਿਖੇ ਯੂਥ ਆਗੂਆਂ ਤੇ ਵਰਕਰਾਂ ਨਾਲ ਯੂਥ ਮਿਲਣੀ ਪ੍ਰੋਗਰਾਮ ਕਰਕੇ ਆਏ ਸਨ ਤਾਂ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਗੁਰਦੁਆਰਾ ਬਾਬਾ ਭਾਈ ਸੇਵਾ ਸਿੰਘ ਇਲਾਕੇ ਵਿਚ ਇਕ ਵੱਡੀ ਆਸਥਾ ਦੇ ਕੇਂਦਰ ਹਨ ਅਤੇ ਉਨ੍ਹਾਂ ਨੂੰ ਨਤਮਸਤਕ ਹੋ ਕੇ ਆਤਮਿਕ ਖੁਸੀ ਮਹਿਸੂਸ ਹੋਈ।

Ad Position 21
No active advertisement
ਡੀ.ਐਸ.ਪੀ. ਬਣਨ ’ਤੇ ਗੁਰਵਿੰਦਰ ਸਿੰਘ ਭੁੱਲਰ ਨੂੰ ਵਧਾਈ ਦਿੰਦੇ ਹੋਏ ਭਾਜਪਾ ਕਿਸਾਨ ਮੋਰਚਾ ਦੇ ਚੀਫ਼ ਸਪੋਕਸਮੈਨ ਹਰਵਿੰਦਰ ਸਿੰਘ ਧਾਲੀਵਾਲ। ਅਜੀਤ ਤਸਵੀਰ 05-11-2026
ਮੋਗਾ, 4 ਨਵੰਬਰ (ਗੁਰਤੇਜ ਸਿੰਘ ਬੱਬੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪੰਜਾਬ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ‘ਤੇ ਪਿੰਡ ਸਿੰਘਾਂ ਵਾਲਾ ਦੇ ਗੁਰਦੁਆਰਾ ਬਾਬਾ ਭਾਈ ਸੇਵਾ ਸਿੰਘ ਦੇ ਸਥਾਨ ’ਤੇ ਨਤਮਸਤਕ ਹੋਏ, ਜਿੱਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਗੁਰਚਰਨ ਸਿੰਘ ਬਿੱਟੂ ਪ੍ਰਧਾਨ, ਬਲਵੀਰ ਸਿੰਘ ਮੌੜ, ਗਿਆਨੀ ਕੇਵਲ ਸਿੰਘ ਤੇ ਖ਼ਜ਼ਾਨਚੀ ਬੱਬੂ ਸਿੰਘ ਹੋਰਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਉਹ ਬਾਘਾ ਪੁਰਾਣਾ ਵਿਖੇ ਯੂਥ ਆਗੂਆਂ ਤੇ ਵਰਕਰਾਂ ਨਾਲ ਯੂਥ ਮਿਲਣੀ ਪ੍ਰੋਗਰਾਮ ਕਰਕੇ ਆਏ ਸਨ ਤਾਂ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਗੁਰਦੁਆਰਾ ਬਾਬਾ ਭਾਈ ਸੇਵਾ ਸਿੰਘ ਇਲਾਕੇ ਵਿਚ ਇਕ ਵੱਡੀ ਆਸਥਾ ਦੇ ਕੇਂਦਰ ਹਨ ਅਤੇ ਉਨ੍ਹਾਂ ਨੂੰ ਨਤਮਸਤਕ ਹੋ ਕੇ ਆਤਮਿਕ ਖੁਸੀ ਮਹਿਸੂਸ ਹੋਈ। ਉਨ੍ਹਾਂ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਲੋਂ ਦਿੱਲੀ ਯੂਨੀਵਰਸਿਟੀ ਨਾਲ ਅਕਾਦਮਿਕ ਸਾਂਝ ਅਗਲੀ ਖ਼ਬਰ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡੀ.ਸੀ. ਕੰਪਲੈਕਸ ਮੋਗਾ ਦੇ ਸਾਹਮਣੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦੇ ਪੁਤਲੇ...
Ad Position 24