06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ਼੍ਰੋਮਣੀ ਅਕਾਲੀ ਦਲ ਵਿਚ ਵੱਡੇ ਆਗੂ ਜਲਦ ਕਰ ਰਹੇ ....

ਸਫ਼ਾ 5 ਦੀ ਬਾਕੀ ਅਤੇ ਅੱਜ ਹਾਲਾਤ ਇਹ ਹਨ ਕਿ ਝਾੜੂ ਵਾਲੇ ਖਿੱਲਰਨੇ ਸ਼ੁਰੂ ਹੋ ਗਏ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਝਾੜੂ ਤੀਲਾ ਤੀਲਾ ਹੋ ਜਾਵੇਗਾ। ਸਨੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਸੂਬੇ ਅੰਦਰ ਫੈਲੀ ਬਦ-ਅਮਨੀ ਨੂੰ ਖ਼ਤਮ ਕੀਤਾ ਜਾਵੇਗਾ, ਪੰਜਾਬ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨਾਲ ਪੰਜਾਬ ਦੇ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ।

Ad Position 21
No active advertisement
ਸ੍ਰੀ ਰਾਮ ਭਵਨ ਵਿਖੇ ਸਵਾਮੀ ਕਮਲਾਨੰਦ ਗਿਰੀ ਤੋਂ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਸਤੀਸ਼ ਗਿਰਧਰ ਕਾਲਾ। 07-11-2026
ਸਫ਼ਾ 5 ਦੀ ਬਾਕੀ ਅਤੇ ਅੱਜ ਹਾਲਾਤ ਇਹ ਹਨ ਕਿ ਝਾੜੂ ਵਾਲੇ ਖਿੱਲਰਨੇ ਸ਼ੁਰੂ ਹੋ ਗਏ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਝਾੜੂ ਤੀਲਾ ਤੀਲਾ ਹੋ ਜਾਵੇਗਾ। ਸਨੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਸੂਬੇ ਅੰਦਰ ਫੈਲੀ ਬਦ-ਅਮਨੀ ਨੂੰ ਖ਼ਤਮ ਕੀਤਾ ਜਾਵੇਗਾ, ਪੰਜਾਬ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨਾਲ ਪੰਜਾਬ ਦੇ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ ਉਹ ਸਰਕਾਰ ਬਣਦਿਆਂ ਹੀ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣਗੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਕਰਕੇ ਕਿਸਾਨ ਵਾਤਾਵਰਨ ਸੰਭਾਲ ’ਚ ਪਾ ਸਕਦੇ ਹਨ ਅਹਿਮ ਯੋਗਦਾਨ-ਡੀ. ਸੀ.
Ad Position 24