07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ ਵਿਚ ਵੀ ਬਣਿਆ ਮੋਹਰੀ-ਗੁਰਮਿਲਾਪ ਸਿੰਘ ਡੱਲਾ

ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕਾ ਹੈ। ਮੈਕਰੋ ਗਲੋਬਲ ਸਸਤੀਆਂ ਹਵਾਈ ਟਿਕਟਾਂ ਲੈਣ ਸਬੰਧੀ ਵੀ ਲੋਕਾਂ ਦੀ ਪਸੰਦ ਬਣ ਰਿਹਾ ਹੈ।

Ad Position 21
No active advertisement
ਢੁੱਡੀਕੇ ਕਾਲਜ ਵਿਖੇ ਦੀਵਾਲੀ ਤੇ ਸੱਭਿਆਚਾਰਕ ਸਮਾਗਮ ਕਰਵਾਇਆ 08-11-2026
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕਾ ਹੈ। ਮੈਕਰੋ ਗਲੋਬਲ ਸਸਤੀਆਂ ਹਵਾਈ ਟਿਕਟਾਂ ਲੈਣ ਸਬੰਧੀ ਵੀ ਲੋਕਾਂ ਦੀ ਪਸੰਦ ਬਣ ਰਿਹਾ ਹੈ। ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਕਰਾਉਣ ਲਈ ਲੋਕਾਂ ਦਾ ਭਾਰੀ ਉਤਸ਼ਾਹ ਹੈ। ਟਿਕਟਾਂ ਪੂਰੀ ਜ਼ਿੰਮੇਵਾਰੀ ਨਾਲ ਕੀਤੀਆਂ ਜਾਂਦੀਆਂ ਹਨ ਤੇ ਕੈਨੇਡਾ ਜਾਂ ਕਿਸੇ ਵੀ ਦੇਸ਼ ਵਿਚ ਪਹੁੰਚਣ ਤੱਕ ਮੈਕਰੋ ਗਲੋਬਲ ਦੀ ਟੀਮ ਟਿਕਟਾਂ ਲਈ ਤੁਹਾਡੇ ਨਾਲ ਕੋਈ ਵੀ ਜਾਣਕਾਰੀ ਜਾਂ ਮਦਦ ਲਈ ਹਾਜ਼ਰ ਹੁੰਦੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੀ ਕੋਚਿੰਗ ਲਈ ਬੱਚਿਆਂ ਦੇ ਮਾਤਾ-ਪਿਤਾ ਨੇ ਆਈਲਟਸ ਕਲਾਸਾਂ ਤੇ ਸਟੱਡੀ ਵੀਜ਼ਾ ਦੀ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥੀਆਂ ਨੂੰ ਆਈਲਟਸ ਵੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ। ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਦੀ ਸਹੂਲਤ ਲਈ ਘਰ ਤਿਆਰੀ ਲਈ ਮੁਫ਼ਤ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਸੰਸਥਾ ਵਿਚ ਵਿਦਿਆਰਥੀਆਂ ਨੂੰ ਵਾਧੂ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਲੋੜੀਂਦੇ ਬੈਂਡ ਹਾਸਲ ਕਰ ਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਣ। ਸਾਡੀ ਟੀਮ ਸਟੱਡੀ ਵੀਜ਼ਾ ਲਈ ਕਾਲਜ ਤੇ ਸਹੀ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ ਤਾਂ ਜੋ ਵਿਦੇਸ਼ ਵਿਚ ਜਾ ਕੇ ਵਿਦਿਆਰਥੀ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸੰਸਥਾ ਦੁਆਰਾ ਹਰ ਕੰਮ ਪਾਰਦਰਸ਼ਤਾ ਦੇ ਨਾਲ ਕੀਤਾ ਜਾਂਦਾ ਹੈ। ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ ਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਰਫ਼ਿਊਜ ਹੋ ਚੁੱਕੇ ਕੇਸਾਂ ਸਬੰਧੀ ਗੱਲਬਾਤ ਕਰਨ ਲਈ ਆਪਣੇ ਦਸਤਾਵੇਜ਼ ਲੈ ਕੇ ਮੈਕਰੋ ਗਲੋਬਲ ਵਿਚ ਇਕ ਵਾਰ ਜ਼ਰੂਰ ਮਿਲੋ ਤਾਂ ਜੋ ਸਹੀ ਸਲਾਹ ਲੈ ਕੇ ਆਪਣਾ ਕੇਸ ਅਪਲਾਈ ਕਰ ਸਕੋ।
Ad Position 22
No active advertisement
ਪਿਛਲੀ ਖ਼ਬਰ ਸ਼ਿਆਮ ਪ੍ਰੇਮੀਆਂ ਨੇ ਸਮਾਜ ਸੇਵੀਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਜਨ ਸੰਧਿਆ ਦੇ ਸੱਦਾ ਪੱਤਰ ਭੇਟ ਕੀਤੇ ਅਗਲੀ ਖ਼ਬਰ ਬਠਿੰਡਾ ਦਿਹਾਤੀ ਦੇ ਪਿੰਡਾਂ ਨੂੰ ਵਿਕਾਸ ਲਈ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ
Ad Position 24