07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹੋਸਟਲ ਦੀਆਂ ਵਿਦਿਆਰਥਣਾਂ ਨੂੰ ਮੰਜੇ, ਚਾਦਰਾਂ ਅਤੇ ਗੱਦੇ ਦਿੱਤੇ ਚਚੌਹਰ ਭਾਕਿਯੂ (ਉਗਰਾਹਾਂ) ਦੀ ਝੁਨੀਰ ਬਲਾਕ ਕਮੇਟੀ ਦੇ ਪ੍ਰਧਾਨ ਚੁਣੇ

ਝੁਨੀਰ , 7 ਨਵੰਬਰ ( ਸਿੰਗਲਾ )- ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ ) ਦੀ ਬਲਾਕ ਪੱਧਰੀ ਮੀਟਿੰਗ ਜ਼ਿਲ੍ਹਾ ਆਗੂ ਮਹਿੰਦਰ ਸਿੰਘ ਰੋਮਾਣਾ ਅਤੇ ਉੱਤਮ ਸਿੰਘ ਦੀ ਅਗਵਾਈ ਹੇਠ ਹੋਈ । ਇਸ ਦੌਰਾਨ ਡੈਲੀਗੇਟਾਂ ਵਲੋਂ ਸਰਬਸੰਮਤੀ ਨਾਲ 9 ਮੈਂਬਰੀ ਬਲਾਕ ਕਮੇਟੀ ਦੀ ਚੋਣ ਕੀਤੀ ਗਈ , ਜਿਸ ’ ਚ ਕੁਲਦੀਪ ਸਿੰਘ ਚਚੌਹਰ ਨੂੰ ਪ੍ਰਧਾਨ , ਭੀਮਾ ਸਿੰਘ ਜਰਨਲ ਸਕੱਤਰ , ਮਨਜੀਤ ਸਿੰਘ ਖ਼ਜ਼ਾਨਚੀ , ਜੀਵਨ ਸਿੰਘ ਸੀਨੀਅਰ ਮੀਤ ਪ੍ਰਧਾਨ , ਸੁਖਜੀਤ ਕੌਰ ਮੀਤ ਪ੍ਰਧਾਨ , ਸੁਖਵਿੰਦਰ ਕੌਰ ਪ੍ਰਚਾਰਕ ਸੰਗਠਨ , ਰਾਏ ਸਿੰਘ ਪ੍ਰੈੱਸ ਸਕੱਤਰ ਤੋਂ ਇਲਾਵਾ ਨਛੱਤਰ ਸਿੰਘ ਅਤੇ ਸੁਖਪਾਲ ਸਿੰਘ ਨੂੰ ਮੈਂਬਰ ਬਣਾਇਆ ਗਿਆ ।

Ad Position 21
No active advertisement
ਅਜੀਤ ਡੈਸਕ 08-11-2026
ਝੁਨੀਰ , 7 ਨਵੰਬਰ ( ਸਿੰਗਲਾ )- ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ ) ਦੀ ਬਲਾਕ ਪੱਧਰੀ ਮੀਟਿੰਗ ਜ਼ਿਲ੍ਹਾ ਆਗੂ ਮਹਿੰਦਰ ਸਿੰਘ ਰੋਮਾਣਾ ਅਤੇ ਉੱਤਮ ਸਿੰਘ ਦੀ ਅਗਵਾਈ ਹੇਠ ਹੋਈ । ਇਸ ਦੌਰਾਨ ਡੈਲੀਗੇਟਾਂ ਵਲੋਂ ਸਰਬਸੰਮਤੀ ਨਾਲ 9 ਮੈਂਬਰੀ ਬਲਾਕ ਕਮੇਟੀ ਦੀ ਚੋਣ ਕੀਤੀ ਗਈ , ਜਿਸ ’ ਚ ਕੁਲਦੀਪ ਸਿੰਘ ਚਚੌਹਰ ਨੂੰ ਪ੍ਰਧਾਨ , ਭੀਮਾ ਸਿੰਘ ਜਰਨਲ ਸਕੱਤਰ , ਮਨਜੀਤ ਸਿੰਘ ਖ਼ਜ਼ਾਨਚੀ , ਜੀਵਨ ਸਿੰਘ ਸੀਨੀਅਰ ਮੀਤ ਪ੍ਰਧਾਨ , ਸੁਖਜੀਤ ਕੌਰ ਮੀਤ ਪ੍ਰਧਾਨ , ਸੁਖਵਿੰਦਰ ਕੌਰ ਪ੍ਰਚਾਰਕ ਸੰਗਠਨ , ਰਾਏ ਸਿੰਘ ਪ੍ਰੈੱਸ ਸਕੱਤਰ ਤੋਂ ਇਲਾਵਾ ਨਛੱਤਰ ਸਿੰਘ ਅਤੇ ਸੁਖਪਾਲ ਸਿੰਘ ਨੂੰ ਮੈਂਬਰ ਬਣਾਇਆ ਗਿਆ । ਪਿੰਡ ਭੁਪਾਲ ਦੇ ਗੁਰੂ ਘਰ ਵਿਖੇ ਧਾਰਮਿਕ ਸਮਾਗਮ ਕੱਲ੍ਹ ਮਾਨਸਾ , 7 ਨਵੰਬਰ ( ਸ . ਰਿ .)- ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਬੰਦੀ ਛੋੜ ਦਿਵਸ ਮੌਕੇ ਬਾਬਾ ਵਿਸ਼ਵਕਰਮਾ ਵੈਲਫ਼ੇਅਰ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ 9 ਵੀਂ ਪਿੰਡ ਭੁਪਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ । ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੁਪਾਲ ਨੇ ਦੱਸਿਆ ਕਿ ਇਸ ਦੌਰਾਨ ਸ੍ਰੀ ਅਖੰਡ ਪਾਟ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਹਨ , ਜਿਸ ਦੇ ਭੋਗ 9 ਨਵੰਬਰ ਨੂੰ ਪਾਏ ਜਾਣਗੇ । ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਕਥਾਵਾਚਕ ਬਾਬਾ ਵਿਸ਼ਵਕਰਮਾ ਜੀ ਦੇ ਇਤਿਹਾਸ ’ ਤੇ ਚਾਨਣਾ ਪਾਉਂਣਗੇ । ਇਸ ਮੌਕੇ ਸਰਪ੍ਰਸਤ ਦੇਵ ਸਿੰਘ , ਮੀਤ ਪ੍ਰਧਾਨ ਚਮਕੌਰ ਸਿੰਘ , ਸਕੱਤਰ ਦਰਸ਼ਨ ਸਿੰਘ , ਖਜਾਨਚੀ ਬੂਟਾ ਸਿੰਘ , ਧੰਨਾ ਸਿੰਘ , ਗੁਰਦੀਪ ਸਿੰਘ , ਕਰਮ ਸਿੰਘ , ਗ੍ਰੰਥੀ ਬਾਬਾ ਜਸਵੰਤ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਾਹਨਾਂ ਦੇ ਪ੍ਰਦੂਸ਼ਣ ਕਾਰਡ ਬਣਾਉਣ ਅਤੇ ਮਿਆਦ ਖਤਮ ਹੋਣ ’ਤੇ ਵਾਹਨ ਚਾਲਕਾਂ ਤੋਂ ਮੋਟੇ ਜੁਰਮਾਨੇ ਵਸੂਲਣ ’ਤੇ ਉੱਠੇ ਸਵਾਲ ਅਗਲੀ ਖ਼ਬਰ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿਚ ਹੁਣ ਤੱਕ 10.55 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 8.83 ਲੱਖ ਮੀਟ੍ਰਿਕ ਟਨ ਦੀ ਖ਼ਰੀਦ...
Ad Position 24