07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਡਿਵਾਈਡਰ ਨਾਲ ਟਕਰਾਉਣ ਕਾਰਨ ਨੌਜਵਾਨ ਜ਼ਖਮੀ

ਬਠਿੰਡਾ, 7 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਾਲ ਰੋਡ ’ਤੇ ਇਕ ਮੋਟਰ ਸਾਈਕਲ ਸਵਾਰ ਰਾਤ ਦੋ ਸਮੇਂ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਨਾਈਟ ਇੰਚਾਰਜ ਸੰਦੀਪ ਗੋਇਲ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚਿਆ।

Ad Position 21
No active advertisement
ਅਜੀਤ ਡੈਸਕ 08-11-2026
ਬਠਿੰਡਾ, 7 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਾਲ ਰੋਡ ’ਤੇ ਇਕ ਮੋਟਰ ਸਾਈਕਲ ਸਵਾਰ ਰਾਤ ਦੋ ਸਮੇਂ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਨਾਈਟ ਇੰਚਾਰਜ ਸੰਦੀਪ ਗੋਇਲ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚਿਆ। ਸਹਾਰਾ ਟੀਮ ਵਲੋਂ ਜ਼ਖਮੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ। ਜ਼ਖਮੀ ਕ੍ਰਿਸ਼ਨ ਵਾਸੀ ਅਜੀਤ ਰੋਡ ਦਾ ਰਹਿਣ ਵਾਲਾ ਹੈ।
Ad Position 22
No active advertisement
ਪਿਛਲੀ ਖ਼ਬਰ 29 ਸਾਲਾਂ ਦੀਆਂ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਲੈਕਚਰਾਰ ਬਲਵੀਰ ਸਿੰਘ ਹੋਏ ਸੇਵਾ-ਮੁਕਤ ਅਗਲੀ ਖ਼ਬਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24