10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੋਗਾ ਦੇ ਹੋਟਲ ਕਮਲ ਵਿਖੇ 50% ਛੋਟ ’ਤੇ ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ ਦਾ ਕੈਂਪ ਕੱਲ੍ਹ ਨੂੰ

ਲੁਧਿਆਣਾ, 10 ਨਵੰਬਰ (ਅ. ਬ.)

Ad Position 21
No active advertisement
ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਅ. ਬ.)- ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ ’ਤੇ 12 ਨਵੰਬਰ ਦਿਨ ਵੀਰਵਾਰ ਨੂੰ ਮੋਗਾ ਵਿਖੇ ਲੱਗਣ ਵਾਲੇ ਕੈਂਪ ’ਚ ਉਪਲਬਧ ਕਰਵਾਈਆਂ ਜਾਣਗੀਆਂ। ਘੱਟ ਸੁਣਾਈ ਦੇਣ ਵਾਲੇ ਵਿਅਕਤੀਆਂ ਲਈ ਇਹ ਇਕ ਚੰਗੀ ਖ਼ਬਰ ਹੈ, ਜਿਹੜੇ ਕੰਨ ਦੀ ਮਸ਼ੀਨ ਮਹਿੰਗੀ ਹੋਣ ਕਾਰਨ ਨਹੀਂ ਖ਼ਰੀਦ ਪਾ ਰਹੇ ਜਾਂ ਉਚ ਕੀਮਤਾਂ ਹੋਣ ਕਾਰਨ ਇਹਨਾਂ ਮਸ਼ੀਨਾਂ ਨੂੰ ਖ਼ਰੀਦਣ ਵਿਚ ਅਸਮਰਥ ਹਨ। ਹੁਣ ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਦਰ ਤੋਂ 50% ਛੋਟ ’ਤੇ 4000, 6000, 11000, 14000 ਅਤੇ 18000 ਰੁਪਏ ਵਿਚ ਉਪਲਬਧ ਹੋਣਗੀਆਂ, ਜਿਸ ਦੀ 1 ਸਾਲ ਦੀ ਗਰੰਟੀ ਵੀ ਹੋਵੇਗੀ। ਇਸ ਲਈ 1 2 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਮੋਗਾ ਸਥਿਤ ਗਲੀ ਨੰ. 9, ਜਵਾਹਰ ਨਗਰ ਸਥਿਤ ਹੋਟਲ ਕਮਲ ਵਿਖੇ ਕੈਂਪ ਦੌਰਾਨ ਜਾਂਚ ਤੋਂ ਬਾਅਦ ਉਪਲਬਧ ਕਰਵਾਈਆਂ ਜਾਣਗੀਆਂ। ਇਸ ਕੈਂਪ ਵਿਚ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਟੀਮ ਸਮੇਤ ਵਿਸ਼ੇਸ਼ ਤੌਰ ‘ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਹ ਕੈਂਪ ਜ਼ਰੂਰਤਮੰਦ ਵਿਅਕਤੀ ਲਈ ਲਾਹੇਵੰਦ ਹੋਵੇਗਾ, ਇਸ ਲਈ ਮੋਗਾ ਨਿਵਾਸੀ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਅਜੀਤਵਾਲ ਕਾਲਜ ਵਿਚ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕਰਵਾਈ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ’ਤੇ ਭਾਕਿਯੂ ਏਕਤਾ ਆਜ਼ਾਦ ਵਲੋਂ ਨਿੰਦਾ
Ad Position 24