10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੁਖਬੀਰ ਸਿੰਘ ਬਾਦਲ ਦੀ ਕੋਟਕਪੂਰਾ ਫ਼ੇਰੀ ਅੱਜ

ਕੋਟਕਪੂਰਾ, 10 ਨਵੰਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਮਿਤੀ 11 ਨਵੰਬਰ 2026 ਦਿਨ ਬੁੱਧਵਾਰ ਬਾਅਦ ਦੁਪਹਿਰ 2 ਵਜੇ ਸੰਗਮ ਪੈਲੇਸ ਕੋਟਕਪੂਰਾ ਵਿਖੇ ਪਹੁੰਚ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਮੇਂ ਉਹ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਨੂੂੰ ਵਪਾਰ ਵਿਚ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਸਮਾਧਾਨ ਸਬੰਧੀ ਗੱਲਬਾਤ ਕਰਨਗੇ।

Ad Position 21
No active advertisement
ਅਜੀਤ ਡੈਸਕ 11-11-2026

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੀ ਸਫ਼ਾਈ ਬਣਾਈ ਰੱਖਣ ’ਚ ਨਗਰ ਕੌਂਸਲ ਦੇ ਕਰਮਚਾਰੀਆਂ ਦੀ ਅਹਿਮ ਭੂਮਿਕਾ- ਸਪੀਕਰ ਸੰਧਵਾਂ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ’ਚ ਦਿੱਲੀ ਇੰਟਰਨੈਸ਼ਨਲ ਸਕੂਲ ਅੱਵਲ
Ad Position 24