10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਮੋਗਾ, 10 ਨਵੰਬਰ (ਜਸਪਾਲ ਸਿੰਘ ਬੱਬੀ)-ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਵਿਸ਼ਵਕਰਮਾ ਭਵਨ ਨੇੜੇ ਲੱਡੂ ਦਾ ਆਰਾ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ| ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ| ਹੈੱਡ ਗ੍ਰੰਥੀ ਗਿਆਨੀ ਹਰਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਸਮਾਗਮ ਵਿਚ ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਡਾ.

Ad Position 21
No active advertisement
ਅਜੀਤ ਡੈਸਕ 11-11-2026
ਮੋਗਾ, 10 ਨਵੰਬਰ (ਜਸਪਾਲ ਸਿੰਘ ਬੱਬੀ)-ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਵਿਸ਼ਵਕਰਮਾ ਭਵਨ ਨੇੜੇ ਲੱਡੂ ਦਾ ਆਰਾ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ| ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ| ਹੈੱਡ ਗ੍ਰੰਥੀ ਗਿਆਨੀ ਹਰਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਸਮਾਗਮ ਵਿਚ ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਡਾ. ਪਵਨ ਥਾਪਰ, ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਸਿੰਘ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਕਾਂਗਰਸ ਦੇ ਹਲਕਾ ਮੋਗਾ ਇੰਚਾਰਜ ਮਾਲਵਿਕਾ ਸੂਦ, ਨਗਰ ਨਿਗਮ ਮੋਗਾ ਦੇ ਮੇਅਰ ਵਿਨੇਪਾਲ ਕੌਰ, ਵਿਨੋਦ ਬਾਂਸਲ ਸਾਬਕਾ ਚੇਅਰਮੈਨ, ਸੀਨੀਅਰ ਕਾਂਗਰਸ ਆਗੂ ਲਾਭ ਸਿੰਘ ਆਹਲੂਵਾਲੀਆ, ਸਾਥੀ ਵਿਜੇ ਕੁਮਾਰ ਸਾਬਕਾ ਐਮ.ਐਲ.ਏ., ਕੁਲਵੰਤ ਸਿੰਘ ਰਾਮਗੜ੍ਹੀਆ, ਪਰਮਪਾਲ ਸਿੰਘ ਤਖਤੂਪੁਰਾ ਸਾਬਕਾ ਚੇਅਰਮੈਨ, ਸੀਨੀਅਰ ਕਾਂਗਰਸ ਆਗੂ ਗੁਰਸੇਵਕ ਸਿੰਘ ਚੀਮਾ, ਤਰਲੋਕੀ ਨਾਥ ਗਰੋਵਰ, ਡਾ. ਕੁਲਦੀਪ ਸਿੰਘ ਗਿੱਲ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਦੀ ਦੇਣ ਬਹੁਤ ਵੱਡੀ ਹੈ, ਜਿਸ ਦਾ ਅਸੀਂ ਅੱਜ ਅਨੰਦ ਮਾਣ ਰਹੇ ਹਾਂ| ਦੇਸ਼ਾਂ ਵਿਦੇਸ਼ਾਂ ਵਿਚ ਤਰੱਕੀ ਦਾ ਕਾਰਨ ਬਾਬਾ ਵਿਸ਼ਵਕਰਮਾ ਦੀ ਦੇਣ ਹੈ| ਇਸ ਮੌਕੇ ਕਾਰਪੈਂਟਰ ਯੂਨੀਅਨ ਦੇ ਪ੍ਰਧਾਨ ਪ੍ਰੀਤਮ ਸਿੰਘ ਪੱਪੂ ਰਾਜੇਆਣਾ, ਦਿਆਲ ਸਿੰਘ ਠੇਕੇਦਾਰ ਮਕਾਨ ਉਸਾਰੀ ਵਰਕਰ ਯੂਨੀਅਨ, ਹਰਦੇਵ ਸਿੰਘ ਚਾਨਾ ਪ੍ਰਧਾਨ ਭਾਈ ਲਾਲੋ ਜੀ ਵੈੱਲਫੇਅਰ ਸੁੁਸਾਇਟੀ, ਜਸਵੀਰ ਸਿੰਘ ਬੁੱਗੀਪੁਰਾ, ਅੰਮ੍ਰਿਤਪਾਲ ਸਿੰਘ, ਸਾਧੂ ਸਿੰਘ ਆਰੇਵਾਲਾ, ਗੁਰਪ੍ਰੀਤਮ ਸਿੰਘ ਚੀਮਾ, ਆਕਾਸ਼ਦੀਪ ਸਿੰਘ, ਮਿੱਠੂ ਧੱਲੇਕੇ, ਨਿਰਮਲ ਸਿੰਘ, ਆਤਮਾ ਸਿੰਘ, ਆਤਮਾ ਸਿੰਘ ਨੇਤਾ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਦੇਵ ਸਿੰਘ ਧੰਮੂ, ਹਰਪ੍ਰੀਤ ਸਿੰਘ, ਬੱਬੂ ਖੀਵਾ, ਨੈਬ ਸਿੰਘ ਬਿੱਟੂ, ਪ੍ਰਿਤਪਾਲ ਸਿੰਘ, ਜਗਤਾਰ ਸਿੰਘ, ਬਲਦੇਵ ਸਿੰਘ, ਮਨਮੋਹਣ ਸਿੰਘ, ਨਰਿੰਦਰਪਾਲ ਸਿੰਘ ਸਹਾਰਨ, ਚਰਨਜੀਤ ਸਿੰਘ ਝੰਡੇਆਣਾ, ਕੌਂਸਲਰ ਵਿਕਰਮ ਸਿੰਘ ਘਾਤੀ ਕੌਂਸਲਰ, ਆਪ ਪਾਰਟੀ ਆਗੂ ਪ੍ਰੇਮ ਚੱਕੀ ਵਾਲਾ, ਕੌਂਸਲਰ ਮਨਜੀਤ ਸਿੰਘ ਧੰਮੂ, ਰਕੇਸ਼ ਬਜਾਜ ਸੀਨੀਅਰ ਡਿਪਟੀ ਮੇਅਰ, ਅੰਬੀ ਸਾਬਕਾ ਕੌਂਸਲਰ, ਵਿਕੀ ਦੌਧਰੀਆ, ਸੰਜੀਵ ਕੁਮਾਰ ਲੱਡੂ ਆਰੇ ਵਾਲਾ, ਹਰਜਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਪਿੰਡ ਢਿਲਵਾਂ ਵਾਲਾ ’ਚ ਵੱਡੀ ਗਿਣਤੀ ਪਰਿਵਾਰ ਕਾਂਗਰਸ ’ਚ ਸ਼ਾਮਿਲ-ਮਲੂਕਾ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਮਲੋਟ ਪਹੁੰਚੇ ਸੁਖਬੀਰ ਸਿੰਘ ਬਾਦਲ ਗੈਂਗਸਟਰਵਾਦ, ਨਸ਼ਾ ਤਸਕਰੀ ਅਤੇ ਡਰ ਦੇ ਮਾਹੌਲ ਨੂ...
Ad Position 24