12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਕਾਲੀ ਆਗੂ ਮਿਹਰਬਾਨ ਸਿੰਘ ਬਿੱਟੂ ਨੂੰ ਸਦਮਾ , ਚਾਚੀ ਦਾ ਦਿਹਾਂਤ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅਕਾਲੀ ਆਗੂ ਮਿਹਰਬਾਨ ਸਿੰਘ ਬਿੱਟੂ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚੀ ਰਣਜੀਤ ਕੌਰ ਪਤਨੀ ਸੁਰਿੰਦਰ ਸਿੰਘ ਧਵਨ ਦਸਮੇਸ਼ ਨਗਰ ਮੋਗਾ ਪਰਿਵਾਰ ਨੂੰ ਸਦੀਂਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਕਰੀਬ 12 ਵਜੇ ਸਥਾਨਕ ਸ਼ਹਿਰ ਦੇ ਗਾਂਧੀ ਰੋਡ ਸਥਿਤ ਇਸ ਸਵਰਗ ਆਸ਼ਰਮ ਸ਼ਮਸ਼ਾਨਘਾਟ ਵਿਚ ਹੋਵੇਗਾ।

Ad Position 21
No active advertisement
ਸਵ: ਰਣਜੀਤ ਕੌਰ 13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅਕਾਲੀ ਆਗੂ ਮਿਹਰਬਾਨ ਸਿੰਘ ਬਿੱਟੂ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚੀ ਰਣਜੀਤ ਕੌਰ ਪਤਨੀ ਸੁਰਿੰਦਰ ਸਿੰਘ ਧਵਨ ਦਸਮੇਸ਼ ਨਗਰ ਮੋਗਾ ਪਰਿਵਾਰ ਨੂੰ ਸਦੀਂਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਕਰੀਬ 12 ਵਜੇ ਸਥਾਨਕ ਸ਼ਹਿਰ ਦੇ ਗਾਂਧੀ ਰੋਡ ਸਥਿਤ ਇਸ ਸਵਰਗ ਆਸ਼ਰਮ ਸ਼ਮਸ਼ਾਨਘਾਟ ਵਿਚ ਹੋਵੇਗਾ। ਮਿਹਰਬਾਨ ਸਿੰਘ ਬਿੱਟੂ ਨਾਲ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਰਾਜਵੰਤ ਸਿੰਘ ਮਾਹਲਾ, ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ, ਕੌਂਸਲਰ ਗੋਵਰਧਨ ਪੋਪਲੀ, ਚਰਨਜੀਤ ਸਿੰਘ ਝੰਡੇਆਣਾ, ਰਣਜੀਤ ਸਿੰਘ ਭਾਊ, ਦਿਲਬਾਗ ਸਿੰਘ ਰੰਧਾਵਾ, ਜਗਦੀਸ਼ ਛਾਬੜਾ, ਬਿਪਨਪਾਲ ਸਿੰਘ ਖੋਸਾ, ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ, ਕੌਂਸਲਰ ਮਨਜੀਤ ਸਿੰਘ ਧੰਮੂ, ਕੌਂਸਲਰ ਵਿਕਰਮਜੀਤ ਸਿੰਘ ਘਾਤੀ, ਸਰਫਿਰੋਜ ਅਲੀ ਭੁੱਟੋ, ਗੁਰਜੰਟ ਸਿੰਘ ਰਾਮੂੰਵਾਲਾ ਨੇ ਦੁੱਖ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਫਸਲ ’ਚ ਨਦੀਨ ਪ੍ਰਬੰਧਨ ਲਈ ਆਧੁਨਿਕ ਹੱਲ ਅਪਣਾ ਰਹੇ ਨੇ ਕਿਸਾਨ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦਾ ਸਾਲਾਨਾ ਸਮਾਗਮ ਕਰਵਾਇਆ 70 ਸਾਲ ਦੀ ਉਮਰ ਪੂਰੀ ਕਰਨ ਵਾਲੇ ਪੈਨਸ਼ਨਰਾਂ ਸ...
Ad Position 24