12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਸਮੇਂ ਪ੍ਰਧਾਨ ਜਗਦੀਪ ਸਿੰਘ ਗਟਰਾ। ‘ਆਪ’ ਪਾਰਟੀ ਹਲਕਾ ਬਾਘਾ ਪੁਰਾਣਾ ਨੂੰ ਲੱਗਿਆ ਝਟਕਾ ਪ੍ਰਧਾਨ ਜਗਦੀਪ ਸਿੰਘ ਗਟਰਾ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਿਲ

ਬਾਘਾ ਪੁਰਾਣਾ/ਮੋਗਾ, 12 ਨਵੰਬਰ (ਗੁਰਮੀਤ ਸਿੰਘ ਮਾਣੂੰਕੇ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਬਾਘਾ ਪੁਰਾਣਾ ’ਚ ‘ਆਪ’ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਪੁੱਜਦਾ ਕਰਨ ਵਾਲੇ ਕਿਸਾਨ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਜਗਦੀਪ ਸਿੰਘ ਗਟਰਾ ਨੇ ‘ਆਪ’ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਗਟਰਾ ਨੇ ਦੱਸਿਆ ਕਿ ਉਹ ਕਿਸਾਨ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਹੁੰਦੇ ਹੋਏ ਹਲਕਾ ਬਾਘਾ ਪੁਰਾਣਾ ‘ਚ ਉਹ ਲੰਬੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪੁੱਜਦਾ ਕਰ ਰਹੇ ਸਨ ਪਰ ਹਲਕੇ ਅੰਦਰ ਪਾਰਟੀ ਦੀ ਅਗਵਾਈ ਕਰ ਰਹੇ ਹਲਕਾ ਵਿਧਾਇਕ ਸਿਰਫ਼ ਕਾਗ਼ਜ਼ੀ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 13-11-2026
ਬਾਘਾ ਪੁਰਾਣਾ/ਮੋਗਾ, 12 ਨਵੰਬਰ (ਗੁਰਮੀਤ ਸਿੰਘ ਮਾਣੂੰਕੇ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਬਾਘਾ ਪੁਰਾਣਾ ’ਚ ‘ਆਪ’ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਪੁੱਜਦਾ ਕਰਨ ਵਾਲੇ ਕਿਸਾਨ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਜਗਦੀਪ ਸਿੰਘ ਗਟਰਾ ਨੇ ‘ਆਪ’ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਗਟਰਾ ਨੇ ਦੱਸਿਆ ਕਿ ਉਹ ਕਿਸਾਨ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਹੁੰਦੇ ਹੋਏ ਹਲਕਾ ਬਾਘਾ ਪੁਰਾਣਾ ‘ਚ ਉਹ ਲੰਬੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪੁੱਜਦਾ ਕਰ ਰਹੇ ਸਨ ਪਰ ਹਲਕੇ ਅੰਦਰ ਪਾਰਟੀ ਦੀ ਅਗਵਾਈ ਕਰ ਰਹੇ ਹਲਕਾ ਵਿਧਾਇਕ ਸਿਰਫ਼ ਕਾਗ਼ਜ਼ੀ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਸ ਹਵਾਈ ਗੱਲਾਂ ਤੇ ਹਲਕੇ ਦੇ ਲੋਕਾਂ ਨੂੰ ਗੁਮਰਾਹ ਕਰਨ ਵਾਲੀਆਂ ਨੀਤੀਆਂ ਤੋਂ ਤੰਗ ਹੋ ਕੇ ‘ਆਪ’ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦੇ ਹੋਏ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦੀ ਸੇਵਾ ਕਰਨ ਦੇ ਮਨੋਰਥ ਤਹਿਤ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਹਾਂ।
Ad Position 22
No active advertisement
ਪਿਛਲੀ ਖ਼ਬਰ ਸ਼ਾਨਦਾਰ ਕਾਰਜਾਂ ਸਦਕਾ 2027 ’ਚ ਵੀ ਬਣੇਗੀ ‘ਆਪ’ ਸਰਕਾਰ-ਆਗੂ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ ਕਰਮ ਸਿੰਘ ਗਿੱਲ ਕੋਕਰੀ ਕਲਾਂ
Ad Position 24