ਡੀ.ਏ.ਪੀ. ਖਾਦ ਦੀ ਕੀਮਤ 1350 ਰੁਪਏ ਪ੍ਰਤੀ ਥੈਲਾ ਬਰਕਰਾਰ ਰੱਖਣਾ ਕਿਸਾਨਾਂ ਲਈ ਵੱਡੀ ਰਾਹਤ-ਲਖਵੰਤ ਸਿੰਘ ਸਾਫੂਵਾਲਾ
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ ਹੇਠ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ ਨੇ ਕਿਸਾਨ ਮੋਰਚੇ ਦੇ ਸਾਥੀਆਂ ਨਾਲ ਮੀਟਿੰਗ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ ਅਤੇ ਹਾਜ਼ਰ ਸਾਥੀ। ਤਸਵੀਰ: ਹਰਜੀਤ ਸਿੰਘ
14-11-2026