14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਕੈਨੇਡਾ ਵਿਜ਼ਟਰ ਵੀਜ਼ਾ

ਧਰਮਕੋਟ, 14 ਨਵੰਬਰ (ਪਰਮਜੀਤ ਸਿੰਘ)- ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵਲੋਂ ਮਿਨਾਕਸ਼ੀ ਗੁੰਬਰ ਵਾਸੀ ਧਰਮਕੋਟ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ। ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ, ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ।

Ad Position 21
No active advertisement
ਜੀ ਐਜੂਕੇਸ਼ਨ ਧਰਮਕੋਟ ਵਿਖੇ ਡਾਇਰੈਕਟਰ ਹਰਪ੍ਰੀਤ ਕੌਰ ਤੇ ਅਮਰਿੰਦਰ ਸਿੰਘ ਸੈਂਡੀ ਵੀਜ਼ਾ ਸੌਂਪਦੇ ਹੋਏ| 15-11-2026
ਧਰਮਕੋਟ, 14 ਨਵੰਬਰ (ਪਰਮਜੀਤ ਸਿੰਘ)- ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵਲੋਂ ਮਿਨਾਕਸ਼ੀ ਗੁੰਬਰ ਵਾਸੀ ਧਰਮਕੋਟ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ। ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ, ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਇਲਟਸ, ਇਮੀਗੇ੍ਰਸ਼ਨ, ਪੀ.ਟੀ.ਈ., ਇੰਡੋੋ-ਕੈਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ| ਇਸ ਮੌਕੇ ਮਨਜੋਤ ਕੌਰ, ਸਿਮਰਨਜੀਤ ਕੌਰ, ਵੀਰਪਾਲ ਕੌਰ, ਗੁਰਪ੍ਰੀਤ ਸਿੰਘ ਮਨੀ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਅਬਜ਼ਰਵਰ ਰਾਣਾ ਗੁਰਜੀਤ ਸਿੰਘ ਵਲੋਂ ਬਾਘਾ ਪੁਰਾਣਾ ਦੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਨਾਲ ਮੀਟਿੰਗ
Ad Position 24