ਜੇ. ਐਮ. ਐਸ. ਇਮੀਗ੍ਰੇਸ਼ਨ ਨੇ ਤਿੰਨ ਰੀਫਿਊਜ਼ਲ ਉਪਰੰਤ ਲਗਵਾਇਆ ਕੈਨੇਡਾ ਸੁਪਰ ਵੀਜ਼ਾ
ਬਾਘਾ ਪੁਰਾਣਾ, 14 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ ਦੇ ਬੱਸ ਅੱਡੇ ਦੇ ਪਿੱਛੇ ਨਹਿਰੂ ਮੰਡੀ ’ਚ ਸਥਿਤ ਮੰਨੀ ਪ੍ਰਮੰਨੀ ਸੰਸਥਾ ਜੇ. ਐਮ.
ਬਾਘਾ ਪੁਰਾਣਾ, 14 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ ਦੇ ਬੱਸ ਅੱਡੇ ਦੇ ਪਿੱਛੇ ਨਹਿਰੂ ਮੰਡੀ ’ਚ ਸਥਿਤ ਮੰਨੀ ਪ੍ਰਮੰਨੀ ਸੰਸਥਾ ਜੇ. ਐਮ. ਐਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਜੋ ਕਿ ਰੀਫਿਊਜ਼ਲ ਕੇਸਾਂ ਨੂੰ ਹੱਲ ਕਰਨ ’ਚ ਮਾਹਿਰ ਸੰਸਥਾ ਮੰਨੀ ਜਾਂਦੀ ਹੈ| ਸੰਸਥਾ ਵਲੋਂ ਬਹੁਤ ਹੀ ਘੱਟ ਸਮੇਂ ’ਚ ਹਰੇਕ ਉਮਰ ਦੇ ਲੋਕਾਂ ਦਾ ਵਿਦੇਸ਼ਾਂ ’ਚ ਜਾਣ ਦਾ ਸੁਪਨਾ ਵੀ ਬੜੀ ਜਲਦੀ ਪੂਰਾ ਕੀਤਾ ਜਾ ਰਿਹਾ ਹੈ| ਕਾਮਯਾਬੀ ਦੀ ਇਸ ਲੜੀ ਨੂੰ ਜਾਰੀ ਰੱਖਦਿਆਂ ਸੰਸਥਾ ਵਲੋਂ ਨਿਰੰਜਨ ਸਿੰਘ ਬਰਾੜ ਅਤੇ ਪਰਮਜੀਤ ਕੌਰ ਬਰਾੜ ਵਾਸੀ ਰਾਜੇਆਣਾ ਦਾ ਤਿੰਨ ਰੀਫਿਊਜ਼ਲ ਹੋਣ ਉਪਰੰਤ ਬਹੁਤ ਘੱਟ ਸਮੇਂ ’ਚ ਕੈਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਦਿੱਤਾ ਗਿਆ| ਇਸ ਮੌਕੇ ਸੰਸਥਾ ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਵੀਜ਼ਾ ਚਾਹਵਾਨਾਂ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਓਪਨ, ਵਰਕ ਪਰਮਿਟ, ਸਟੱਡੀ ਵੀਜ਼ਾ ਬਹੁਤ ਹੀ ਘੱਟ ਸਮੇਂ ਵਿਚ ਲਗਵਾ ਕੇ ਦਿੱਤੇ ਜਾਂਦੇ ਹਨ ਜਿਸ ਤਹਿਤ ਹਰੇਕ ਵਿਅਕਤੀ ਜੇ. ਐਮ. ਐਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਦੁਆਰਾ ਵਿਦੇਸ਼ ਘੁੰਮਣ ਦੇ ਸੁਪਨੇ ਪੂਰੇ ਕਰ ਸਕਦਾ ਹੈ|