15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਚੰਨੀ ਸਾਹਿਬ ਧਰਮਕੋਟ ਆਉਣ , ਪਰ ਹਲਕੇ ...

( ਸਫ਼ਾ 5 ਦੀ ਬਾਕੀ ) ਅਧਿਕਾਰ ਹੈ। ਉਹ ਹਲਕੇ ਦੇ ਲੋਕਾਂ ਨੂੰ ਮਿਲਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਇਲਾਕੇ ਦੇ ਵਿਕਾਸ ਬਾਰੇ ਆਪਣੇ ਵਿਚਾਰ ਰੱਖਣ।

Ad Position 21
No active advertisement
ਅਜੀਤ ਡੈਸਕ 16-11-2026
( ਸਫ਼ਾ 5 ਦੀ ਬਾਕੀ ) ਅਧਿਕਾਰ ਹੈ। ਉਹ ਹਲਕੇ ਦੇ ਲੋਕਾਂ ਨੂੰ ਮਿਲਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਇਲਾਕੇ ਦੇ ਵਿਕਾਸ ਬਾਰੇ ਆਪਣੇ ਵਿਚਾਰ ਰੱਖਣ। ਪਰ ਸਵਾਲ ਇਹ ਹੈ ਕਿ ਧਰਮਕੋਟ ਦੇ ਵਿਕਾਸ ਦੀ ਗੱਲ ਕਰਨ ਵਾਲੇ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਇਸ ਹਲਕੇ ਲਈ ਕੀ ਕੀਤਾ ਅਤੇ ਲੋਕਾਂ ਨੂੰ ਕਿਹੜੀਆਂ ਸਹੂਲਤਾਂ ਦਿੱਤੀਆਂ? ਵਿਧਾਇਕ ਨੇ ਕਿਹਾ ਕਿ ਕੁਝ ਲੋਕਾਂ ਨੂੰ ਸ਼ਾਇਦ ਵਿਕਾਸ ਦੇ ਕੰਮਾਂ ਨਾਲੋਂ ਸਿਆਸੀ ਬਿਆਨਬਾਜ਼ੀ ਵਿਚ ਜ਼ਿਆਦਾ ਦਿਲਚਸਪੀ ਹੈ। ਉਨ੍ਹਾਂ ਕਿਹਾ ਕਿ ਮੇਰੀ ਸਿਆਸਤ ਦਾ ਮਕਸਦ ਕਿਸੇ ਵਿਅਕਤੀ ਨਾਲ ਮੁਕਾਬਲਾ ਕਰਨਾ ਨਹੀਂ, ਬਲਕਿ ਧਰਮਕੋਟ ਹਲਕੇ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਸਰਗਰਮੀ ਨੂੰ ਲੈ ਕੇ ਸੰਜੀਵ ਕੋਛੜ ਨੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਅਹਿਮ ਮੁਲਾਕਾਤ ਅਗਲੀ ਖ਼ਬਰ ਸੰਤ ਮਿੱਤ ਸਿੰਘ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੇ ਬਰਸੀ ਸਮਾਗਮ ਸੰਬੰਧੀ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਪ੍ਰਕਾਸ਼
Ad Position 24