16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵੱਡਾ ਘਰ ‘ਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪ੍ਰਾਪਰਟੀ ਕਾਰਡ ਵੰਡੇ

ਨੱਥੂਵਾਲਾ ਗਰਬੀ, 16 ਨਵੰਬਰ (ਨਵਦੀਪ ਸਿੰਘ)-ਅੱਜ ਬਾਘਾ ਪੁਰਾਣਾ ਤੋਂ ਹਲਕਾ ਵਿਧਾਇਕ ਸੁਖਾਨੰਦ ਵਲੋਂ ਹਲਕੇ ਦੇ ਪਿੰਡ ਵੱਡਾ ਘਰ ਵਿਖੇ ਪੰਜਾਬ ਸਰਕਾਰ ਦੀ ਲੋਕ-ਪੱਖੀ ‘’ਮੇਰਾ ਘਰ ਮੇਰੇ ਨਾਮ’’ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਇਸ ਯੋਜਨਾ ਤਹਿਤ ਮਿਲਣ ਵਾਲੇ ਮਾਲਕੀ ਹੱਕਾਂ ਅਤੇ ਹੋਰ ਫ਼ਾਇਦਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-11-2026
ਨੱਥੂਵਾਲਾ ਗਰਬੀ, 16 ਨਵੰਬਰ (ਨਵਦੀਪ ਸਿੰਘ)-ਅੱਜ ਬਾਘਾ ਪੁਰਾਣਾ ਤੋਂ ਹਲਕਾ ਵਿਧਾਇਕ ਸੁਖਾਨੰਦ ਵਲੋਂ ਹਲਕੇ ਦੇ ਪਿੰਡ ਵੱਡਾ ਘਰ ਵਿਖੇ ਪੰਜਾਬ ਸਰਕਾਰ ਦੀ ਲੋਕ-ਪੱਖੀ ‘’ਮੇਰਾ ਘਰ ਮੇਰੇ ਨਾਮ’’ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਇਸ ਯੋਜਨਾ ਤਹਿਤ ਮਿਲਣ ਵਾਲੇ ਮਾਲਕੀ ਹੱਕਾਂ ਅਤੇ ਹੋਰ ਫ਼ਾਇਦਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਅਮਨਦੀਪ ਗੋਇਲ, ਪਟਵਾਰੀ ਸੰਦੀਪ ਸਿੰਘ, ਸਰਪੰਚ ਕਰਮਜੀਤ ਕੌਰ, ਸਰਪੰਚ ਜਸਵਿੰਦਰ ਸਿੰਘ, ਪਰਵਿੰਦਰ ਸਿੰਘ, ਰੂਪਾ ਸਿੰਘ, ਗੁਰਦੀਪ ਸਿੰਘ, ਬਸੰਤ ਸਿੰਘ, ਸੁਖਦੀਪ ਸਿੰਘ ਬੱਬੂ, ਜੀਤਾ ਸਿੰਘ, ਬਲਜੀਤ ਸਿੰਘ, ਰਾਣਾ ਸਿੰਘ (ਸਾਰੇ ਪੰਚ) ਅਤੇ ਵੱਡੀ ਗਿਣਤੀ ਵਿਚ ਪਿੰਡ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੱਦਾ ਸਿੰਘ ਵਾਲਾ ਦੇ 357 ਪਰਿਵਾਰਾਂ ਨੂੰ ਮਿਲੇ ਘਰਾਂ ਦੇ ਮਾਲਕੀ ਹੱਕ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ... ਅਗਲੀ ਖ਼ਬਰ ਅੱਜ ਤੋਂ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਬਲਾਕ ਪ੍ਰਧਾਨ ਲੰਗੇਆਣਾ
Ad Position 24