17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੂਬੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਜ਼ਰੂਰੀ-ਛਿੰਦਾ

ਠੱਠੀ ਭਾਈ, 17 ਨਵੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਦੀ ਤਰੱਕੀ ਅਤੇ ਚੁਤਰਫਾ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਾਉਣੀ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਠੱਠੀ ਭਾਈ, 17 ਨਵੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਦੀ ਤਰੱਕੀ ਅਤੇ ਚੁਤਰਫਾ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਾਉਣੀ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਹੀ ਤਰਜਮਾਨੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਸਥਾਨਕ ਨੇਤਾਵਾਂ ਨੂੰ ਵਧੇਰੇ ਹੁੰਦੀ ਹੈ। ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਅਤੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾਣ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਹੀ ਸਾਰਥਿਕ ਭੂਮਿਕਾ ਰਹੀ ਹੈ। ਉਨ੍ਹਾਂ ਸਮੂਹ ਪੰਜਾਬ ਨਿਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਰਾਜਸੀ ਤੌਰ ’ਤੇ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਹੋਰਨਾਂ ਰਾਜਸੀ ਪਾਰਟੀਆਂ ਨੂੰ ਨਕਾਰਨ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਸੰਬੰਧੀ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਸਥਾਪਤ ਡਾ. ਮਨੂ ਗਰਗ ਸ਼ਾਰਦਾ... ਅਗਲੀ ਖ਼ਬਰ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਗ੍ਰਹਿ ਵਿਖੇ ਪਹੁੰਚੇ ਚਰਨਜੀਤ ਸਿੰਘ ਅਟਵਾਲ
Ad Position 24