18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਚੋਣ ਅਬਜ਼ਰਵਰ ਰਿਸ਼ੀਪਾਲ ਸਿੰਘ ਮੋਗਾ ਪੁੱਜੇ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਅਤੇ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਦੀਆਂ ਚੋਣਾਂ 28 ਨਵੰਬਰ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵਲੋਂ ਰਿਸ਼ੀਪਾਲ ਸਿੰਘ ਮੈਂਬਰ ਸਕੱਤਰ ਪੰਜਾਬ ਸਟੇਟ ਕਮਿਸ਼ਨ ਫ਼ਾਰ ਵੁਮੈਨ ਨੂੰ ਜ਼ਿਲ੍ਹਾ ਮੋਗਾ ਵਿਖੇ ਹੋਣ ਵਾਲੀਆਂ ਚੋਣਾਂ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਅਤੇ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਦੀਆਂ ਚੋਣਾਂ 28 ਨਵੰਬਰ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵਲੋਂ ਰਿਸ਼ੀਪਾਲ ਸਿੰਘ ਮੈਂਬਰ ਸਕੱਤਰ ਪੰਜਾਬ ਸਟੇਟ ਕਮਿਸ਼ਨ ਫ਼ਾਰ ਵੁਮੈਨ ਨੂੰ ਜ਼ਿਲ੍ਹਾ ਮੋਗਾ ਵਿਖੇ ਹੋਣ ਵਾਲੀਆਂ ਚੋਣਾਂ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਲੋਕ ਚੋਣਾਂ ਸਬੰਧੀ ਸ਼ਿਕਾਇਤਾਂ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆ ਸਕਦੇ ਹਨ । ਚੋਣ ਅਬਜ਼ਰਵਰ 18 ਨਵੰਬਰ 2026 ਤੋਂ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜ਼ਿਲ੍ਹਾ ਮੋਗਾ ਵਿਖੇ ਮੌਜੂਦ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਬ-ਜੇਲ੍ਹ ਮੋਗਾ ਵਿਖੇ ਹਵਾਲਾਤੀਆਂ ਅਤੇ ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਰਾਜ ਪੱਧਰੀ ਖੇਡਾਂ ’ਚ ਐਸ.ਐਮ.ਡੀ. ਵਰਲਡ ਸਕੂਲ ਦੀ ਚੜ੍ਹਤ
Ad Position 24