18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪ੍ਰਧਾਨ ਗੁਰਜੀਤ ਸਿੰਘ ਕੋਟਲਾ ਨਾਲ ਵੱਖ - ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਠੱਠੀ ਭਾਈ, 18 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਸਮਾਧ ਭਾਈ ਦੇ ਪ੍ਰਧਾਨ ਅਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਨਿਰਭੈ ਸਿੰਘ ਬਰਾੜ (74) ਵਾਹਿਗੁਰੂ ਦੇ ਭਾਣੇ ਅੰਦਰ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣਦਿਆਂ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ।

Ad Position 21
No active advertisement
ਅਜੀਤ ਡੈਸਕ 19-11-2026
ਠੱਠੀ ਭਾਈ, 18 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਸਮਾਧ ਭਾਈ ਦੇ ਪ੍ਰਧਾਨ ਅਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਨਿਰਭੈ ਸਿੰਘ ਬਰਾੜ (74) ਵਾਹਿਗੁਰੂ ਦੇ ਭਾਣੇ ਅੰਦਰ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣਦਿਆਂ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ। ਇਸ ਦੁੱਖ ਦੀ ਘੜੀ ਵਿਚ ਪ੍ਰਧਾਨ ਗੁਰਜੀਤ ਸਿੰਘ ਕੋਟਲਾ ਨਾਲ ਇਲਾਕੇ ਦੀ ਅਕਾਲੀ ਲੀਡਰਸ਼ਿਪ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ (ਬ), ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਸ਼ਿੰਦਾ ਠੱਠੀ ਭਾਈ, ਜਥੇਦਾਰ ਹਰਮੇਲ ਸਿੰਘ ਮੌੜ ਸਾਬਕਾ ਚੇਅਰਮੈਨ, ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਸਰਕਲ ਪ੍ਰਧਾਨ, ਬਲਾਕ ਸੰਮਤੀ ਮੈਂਬਰ ਬੋਹੜ ਸਿੰਘ ਚੀਮਾ ਠੱਠੀ ਭਾਈ, ਬਲਾਕ ਬਾਘਾ ਪੁਰਾਣਾ ਬੀ.ਸੀ. ਵਿੰਗ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਥਰਾਜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਇਕੱਤਰ ਸਿੰਘ ਬਰਾੜ ਥਰਾਜ, ਭਾਈ ਬਘੇਲ ਸਿੰਘ ਖੋਖਰ, ਭਾਈ ਸ਼ਮਸ਼ੇਰ ਸਿੰਘ ਖੋਖਰ, ਗਮਦੂਰ ਸਿੰਘ ਬਰਾੜ ਢੁੱਡੀਕੇ, ਰਜਿੰਦਰਪਾਲ ਸਿੰਘ ਥਰਾਜ, ਮਾ. ਭੋਲਾ ਸਿੰਘ ਬਰਾੜ, ਹਰਭਗਵਾਨ ਸਿੰਘ ਬਰਾੜ ਸਰੀ ਕੈਨੇਡਾ, ਅਕਾਲੀ ਆਗੂ ਰਾਜਾ ਬਰਾੜ ਪੰਚ ਸਮਾਧ ਭਾਈ, ਗੁਰਸੇਵਕ ਸਿੰਘ ਮੰਡੀਲਾ ਗੁਲਾਬ ਸਿੰਘ ਵਾਲਾ, ਗੁਰਪਾਲ ਸਿੰਘ ਢਿੱਲੋਂ ਪ੍ਰਧਾਨ ਸਭਿਆਚਾਰਕ ਮੰਚ, ਲਖਵਿੰਦਰ ਕੁਮਾਰ ਸੁਖਾਨੰਦ, ਮਨਜੀਤ ਸਿੰਘ ਢਿਲਵਾਂ ਵਾਲਾ ਸਾਬਕਾ ਸਰਪੰਚ ਸਮੇਤ ਇਲਾਕੇ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਤਾਰਾਂ ਦੀ ਸਪਾਰਕਿੰਗ ਕਾਰਨ ਪਰਾਲੀ ਦੀਆਂ ਗੱਠਾਂ ਨਾਲ ਭਰਿਆ ਟਰਾਲਾ ਸੜਿਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ 2026 ਕਰਵਾਇਆ
Ad Position 24