20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬੀਬੀ ਨਰਿੰਦਰ ਕੌਰ ਰਣੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਬਣਨ ’ਤੇ ਅਕਾਲੀ ਆਗੂਆਂ ਨੇ ਦਿੱਤੀਆਂ ਮੁਬਾਰਕਾਂ

ਨਿਹਾਲ ਸਿੰਘ ਵਾਲਾ, 20 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੋਏ ਸਾਲਾਨਾ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਣਨ ‘ਤੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਐਗਜ਼ੈਕਟਿਵ ਮੈਂਬਰ ਚੁਣੇ ਜਾਣ ‘ ਤੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ, ਪੀ. ਏ.

Ad Position 21
No active advertisement
ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ 21-11-2026
ਨਿਹਾਲ ਸਿੰਘ ਵਾਲਾ, 20 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੋਏ ਸਾਲਾਨਾ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਣਨ ‘ਤੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਐਗਜ਼ੈਕਟਿਵ ਮੈਂਬਰ ਚੁਣੇ ਜਾਣ ‘ ਤੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ, ਪੀ.ਏ.ਸੀ . ਮੈਂਬਰ ਗੁਰਮੇਲ ਸਿੰਘ ਤਖ਼ਤੂਪੁਰਾ, ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਸੀਨੀਅਰ ਅਕਾਲੀ ਆਗੂ ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਪੀ.ਏ.ਸੀ. ਅਜੀਤਪਾਲ ਸਿੰਘ ਰਣੀਆਂ, ਪੀ.ਏ.ਸੀ. ਮੈਂਬਰ ਸੁਖਮੰਦਰ ਸਿੰਘ ਮੱਦੋਕੇ, ਪੀ.ਏ.ਸੀ. ਮੈਂਬਰ ਸੁਰਜੀਤ ਸਿੰਘ ਰਣਸੀਂਹ, ਜਸਪਿੰਦਰ ਕੌਰ ਰਣੀਆਂ ਜਨਰਲ ਸਕੱਤਰ, ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ, ਐਸ.ਸੀ. ਵਿੰਗ ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਦੀਦਾਰੇ ਵਾਲਾ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਸਰਪੰਚ ਨਿਰਭੈ ਸਿੰਘ ਬਰਾੜ ਕੈਨੇਡਾ, ਹਰਜੰਟ ਸਿੰਘ ਬੌਡੇ, ਸਿਕੰਦਰ ਸਿੰਘ ਭਾਗੀਕੇ, ਪ੍ਰਧਾਨ ਰੇਸ਼ਮ ਸਿੰਘ ਖਾਈ, ਗੁਰਪ੍ਰੀਤ ਸਿੰਘ ਕਾਕਾ, ਜਰਨੈਲ ਸਿੰਘ ਆੜ੍ਹਤੀਆ, ਰੁਪਿੰਦਰ ਭੁੱਚਾ ਰਣਸੀਂਹ, ਸੁਰਜੀਤ ਸਿੰਘ ਝੰਡੇਆਣਾ, ਸਾਬਕਾ ਸਰਪੰਚ ਜੱਸਾ ਮਾਣੂੰਕੇ, ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ ਮਾਣੂੰਕੇ, ਸਰਪੰਚ ਬਲਦੇਵ ਸਿੰਘ ਖੋਟੇ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਪੂਰਨ ਪੱਤੋ, ਦਲਜੀਤ ਸਿੰਘ ਹਿੰਮਤਪੁਰਾ, ਬਲਦੇਵ ਸਿੰਘ ਹਿੰਮਤਪੁਰਾ, ਤਾਰਾ ਸਿੰਘ ਮਾਣੂੰਕੇ, ਕੁਲਜਿੰਦਰ ਸਿੰਘ ਤਖ਼ਤੂਪੁਰਾ, ਨਾਹਰ ਸਿੰਘ ਗਿੱਲ, ਗੁਰਬਖ਼ਸ਼ ਸਿੰਘ ਰਣੀਆਂ, ਲਖਬੀਰ ਸਿੰਘ, ਬੂਟਾ ਸਿੰਘ, ਸੇਵਕ ਸਿੰਘ, ਗੁਰਚਰਨ ਸਿੰਘ, ਦਿਆਲ ਸਿੰਘ ਆਦਿ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬੀਬੀ ਨਰਿੰਦਰ ਕੌਰ ਰਣੀਆਂ ਬਹੁਤ ਹੀ ਨਿਮਰਤਾ ਸੁਭਾਅ ਵਾਲੇ ਹੋਣ ਕਰਕੇ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸੇਵਾਵਾਂ ਨਿਭਾ ਰਹੇ ਹਨ ਉੱਥੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀਆਂ ਸੇਵਾਵਾਂ ਲਈ ਹਮੇਸ਼ਾ ਤਤਪਰ ਰਹਿੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਵਿਖੇ ਆਈ.ਆਈ.ਸੀ. ਵਲੋਂ ਇਲੈਕਟ੍ਰਾਨਿਕ ਉਪਕਰਨਾਂ ਦੇ ਬਿਹਤਰ ਪ੍ਰਬੰਧਨ ਸੰਬੰਧੀ ਵਿਸ਼ੇਸ਼ ਭਾ... ਅਗਲੀ ਖ਼ਬਰ 66 ਕੇ.ਵੀ. ਲਾਈਨ ਵਾਰ-ਵਾਰ ਬੰਦ ਹੋਣ ਤੋਂ ਦੁਖੀ ਹਨ ਸਮਾਲਸਰ ਹਲਕੇ ਦੇ ਲੋਕ
Ad Position 24