ਸ਼ਹੀਦ - ਏ-ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਜ਼ਿਲ੍ਹਾ ਮੋਗਾ ਵਲੋਂ ਅੱਜ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ.
ਉਨ੍ਹਾਂ ਦੀ ਸ਼ਹਾਦਤ ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗੀ-ਡਾ. ਹਰਜੋਤ
22-11-2026