ਬੀਬੀ ਰਣੀਆਂ ਨੂੰ ਐਗਜ਼ੈਕਟਿਵ ਕਮੇਟੀ ਦਾ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ
ਬੱਧਨੀ ਕਲਾਂ, 21 ਨਵੰਬਰ (ਸੰਜੀਵ ਕੋਛੜ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਹਰਿੰਦਰ ਸਿੰਘ ਰਣੀਆ ਦੇ ਧਰਮ ਪਤਨੀ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ 11 ਮੈਂਬਰੀ ਐਗਜ਼ੈਕਟਿਵ ਕਮੇਟੀ ਦਾ ਮੈਂਬਰ ਬਣਨ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁਖ ਭਾਰਤੀ ਪੱਤੋ, ਐਸ. ਸੀ.
ਕ
ਕਲਾਲਵਾਲਾ ਵਿਖੇ ਲੋਕਾਂ ਨੂੰ ਮਿਲਦੇ ਸਾਬਕਾ ਵਿਧਾਇਕ ਸਿੱਧੂ। ਤਸਵੀਰ: ਪ੍ਰਿੰਸ ਗਰਗ
22-11-2026
ਬੱਧਨੀ ਕਲਾਂ, 21 ਨਵੰਬਰ (ਸੰਜੀਵ ਕੋਛੜ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਹਰਿੰਦਰ ਸਿੰਘ ਰਣੀਆ ਦੇ ਧਰਮ ਪਤਨੀ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ 11 ਮੈਂਬਰੀ ਐਗਜ਼ੈਕਟਿਵ ਕਮੇਟੀ ਦਾ ਮੈਂਬਰ ਬਣਨ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁਖ ਭਾਰਤੀ ਪੱਤੋ, ਐਸ.ਸੀ. ਵਿੰਗ ਦੇ ਪ੍ਰਧਾਨ ਰਣਧੀਰ ਸਿੰਘ, ਸਰਕਲ ਪ੍ਰਧਾਨ ਆਂਟੂ ਡਾਲਾ, ਰਾਮ ਸਿੰਘ ਪੱਤੋ, ਰੁਪਿੰਦਰ ਸਿੰਘ ਦੀਦਾਰੇਵਾਲਾ, ਵਿਜੇ ਕੁਮਾਰ, ਅਤਿੰਦਰ ਸਿੰਘ ਦੀਨਾਂ, ਯੂਥ ਆਗੂ ਪੂਰਨ ਸਿੰਘ, ਰਾਜੂ ਨੰਬਰਦਾਰ, ਰਾਜੂ ਸਿੰਘ ਡਾਲਾ, ਡਾ. ਜਗਮੋਹਨ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਮਧੇਕੇ, ਬਲਵੀਰ ਸਿੰਘ ਪੱਤੋ, ਨਿਰੰਜਨ ਸਿੰਘ ਦੀਦਾਰੇਵਾਲਾ, ਅਮਰਜੀਤ ਸਿੰਘ ਦੀਦਾਰੇਵਾਲਾ, ਹਰਿੰਦਰ ਸਿੰਘ ਪੱਤੋ, ਗੁਰਪ੍ਰੀਤ ਸਿੰਘ ਕਾਕਾ, ਰਵੀ ਇੰਦਰਜੀਤ ਸਿੰਘ ਰਵੀ ਨੰਬਰਦਾਰ, ਸੁਖਚੈਨ ਸਿੰਘ ਧਾਲੀਵਾਲ ਸਰਕਲ ਪ੍ਰਧਾਨ, ਨਾਹਰ ਸਿੰਘ ਬੱਧਨੀ ਪ੍ਰਧਾਨ, ਅਮਨਦੀਪ ਸਿੰਘ ਤਖਤੂਪੁਰਾ, ਬੂਟਾ ਸਿੰਘ ਬੱਧਨੀ ਖੁਰਦ, ਗੋਪੀ ਤਖਤੂਪੁਰਾ, ਜਿੰਦਰ ਸਿੰਘ, ਸਿਕੰਦਰ ਸਿੰਘ, ਅਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਫੌਜੀ ਸਿੰਘ, ਗੁਰਬਖਸ਼ ਸਿੰਘ ਰਣੀਆਂ, ਡਾ. ਅਜਮੇਰ ਸਿੰਘ ਦੀਨਾਂ, ਦੀਪਾ ਬਰਾੜ, ਅਵਤਾਰ ਸਿੰਘ, ਹਰਜਿੰਦਰ ਸਿੰਘ ਚੂਹੜਚੱਕ, ਡਾ. ਜਗਦੇਵ ਸਿੰਘ, ਸੁਖਵਿੰਦਰ ਸਿੰਘ, ਬੰਤ ਸਿੰਘ ਬੁੱਟਰ, ਅਮਰਜੀਤ ਸਿੰਘ ਬੁੱਟਰ, ਬਲਜੀਵਨ ਸਿੰਘ ਬੁੱਟਰ ਸਮੇਤ ਹੋਰਨਾਂ ਆਗੂਆਂ ਤੇ ਵਰਕਰਾਂ ਨੇ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਸਿਰਪਾਉ ਪਾ ਕੇ ਜਿੱਥੇ ਸਨਮਾਨਿਤ ਕੀਤਾ ਉੱਥੇ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾ ਰ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ ।