22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ

ਮਲੋਟ, 22 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਬਾਬਾ ਨਾਮਦੇਵ ਜੀ ਮਲੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭਤਾ ਹੋਈ ਅਤੇ 21 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਨਿਸ਼ਾਨ ਸਾਹਿਬ ਦੇ ਚੋਲਾ ਚੜ੍ਹਾਉਣ ਦੀ ਸੇਵਾ ਸਵੇਰੇ 7 ਵਜੇ ਹੋਈ। ਇਸੇ ਤਰ੍ਹਾਂ 22 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 7:30 ਤੋਂ 9 ਵਜੇ ਤੱਕ ਪਾਏ ਗਏ ਅਤੇ ਉਪਰੰਤ ਰਾਗੀ ਜਥਿਆਂ ਵਲੋਂ ਸਵੇਰੇ 10:30 ਤੋਂ ਦੁਪਹਿਰ 12:30 ਵਜੇ ਤੱਕ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਮਲੋਟ, 22 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਬਾਬਾ ਨਾਮਦੇਵ ਜੀ ਮਲੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭਤਾ ਹੋਈ ਅਤੇ 21 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਨਿਸ਼ਾਨ ਸਾਹਿਬ ਦੇ ਚੋਲਾ ਚੜ੍ਹਾਉਣ ਦੀ ਸੇਵਾ ਸਵੇਰੇ 7 ਵਜੇ ਹੋਈ। ਇਸੇ ਤਰ੍ਹਾਂ 22 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 7:30 ਤੋਂ 9 ਵਜੇ ਤੱਕ ਪਾਏ ਗਏ ਅਤੇ ਉਪਰੰਤ ਰਾਗੀ ਜਥਿਆਂ ਵਲੋਂ ਸਵੇਰੇ 10:30 ਤੋਂ ਦੁਪਹਿਰ 12:30 ਵਜੇ ਤੱਕ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਭਾਈ ਜਸਵੰਤ ਸਿੰਘ ਖਾਲਸਾ, ਢਾਡੀ ਜਥਾ ਭਾਈ ਰਣਜੀਤ ਸਿੰਘ ਰਾਣਾ ਧਾਲੀਵਾਲ ਅਤੇ ਭਾਈ ਅੰਗਰੇਜ਼ ਸਿੰਘ ਖਾਲਸਾ ਦੇ ਜਥੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਸਬਾ ਬਰਗਾੜੀ ਦੇ ਬੀ.ਐਲ.ਓਜ਼ ਨੇ ਵੋਟਾਂ ਸੰਬੰਧੀ ਲਗਾਇਆ ਕੈਂਪ ਅਗਲੀ ਖ਼ਬਰ ਸ਼ਰਧਾਲੂਆਂ ਦੀ ਵਧ ਰਹੀ ਗਿਣਤੀ ਨੂੰ ਧਿਆਨ ’ਚ ਰੱਖਦੇ ਹੋਏ ਮੇਲਾ ਪ੍ਰਸ਼ਾਸਨ ਨੇ ਬਿਹਤਰ ਪ੍ਰਬੰਧ ਕੀਤਾ- ਕਿਰਮਾਚ
Ad Position 24