22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅੱਜ ਬਿਜਲੀ ਬੰਦ ਰਹੇਗੀ

ਸਮਾਲਸਰ, 22 ਨਵੰਬਰ (ਗੁਰਜੰਟ ਕਲਸੀ ਲੰਡੇ)-ਇੰਜੀਨੀਅਰ ਬੇਅੰਤ ਸਿੰਘ ਸਿੱਧੂ ਕਾਰਜਕਾਰੀ ਇੰਜੀਨੀਅਰ ਸੰਚਾਲਕ ਉਪ ਮੰਡਲ ਸਮਾਲਸਰ ਨੇ ਜਾਣਕਾਰੀ ਦਿੱਤੀ ਕਿ ਅੱਜ ਮਿਤੀ : 23 ਨਵੰਬਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਸਮਾਲਸਰ ਤੋਂ ਬਾਘਾ ਪੁਰਾਣਾ ਦੀ 66 ਕੇ. ਵੀ.

Ad Position 21
No active advertisement
ਅਜੀਤ ਡੈਸਕ 23-11-2026
ਸਮਾਲਸਰ, 22 ਨਵੰਬਰ (ਗੁਰਜੰਟ ਕਲਸੀ ਲੰਡੇ)-ਇੰਜੀਨੀਅਰ ਬੇਅੰਤ ਸਿੰਘ ਸਿੱਧੂ ਕਾਰਜਕਾਰੀ ਇੰਜੀਨੀਅਰ ਸੰਚਾਲਕ ਉਪ ਮੰਡਲ ਸਮਾਲਸਰ ਨੇ ਜਾਣਕਾਰੀ ਦਿੱਤੀ ਕਿ ਅੱਜ ਮਿਤੀ : 23 ਨਵੰਬਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਸਮਾਲਸਰ ਤੋਂ ਬਾਘਾ ਪੁਰਾਣਾ ਦੀ 66 ਕੇ.ਵੀ. ਲਾਈਨ ਜ਼ਰੂਰੀ ਮੁਰੰਮਤ ਲਈ ਬੰਦ ਰਹੇਗੀ, ਜਿਸ ਕਾਰਨ 66 ਕੇ ਵੀ ਸ/ਬ ਸਟੇਸ਼ਨ ਸਮਾਲਸਰ ਤੋਂ ਚੱਲਣ ਵਾਲੇ ਪਿੰਡ ਜਿਵੇਂ ਕਿ ਸਮਾਲਸਰ, ਲੰਡੇ, ਡੇਮਰੂ ਕਲਾਂ, ਡੇਮਰੂ ਖ਼ੁਰਦ, ਜੀ.ਟੀ.ਬੀ. ਗੜ, ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਕਾਲਜ, ਜੀ.ਟੀ.ਬੀ. ਗੜ ਕੋਠੇ, ਕੋਠੇ ਸੰਧੂਆਂ ਦੇ ਅਤੇ 66 ਕੇ.ਵੀ. ਸ/ਬ ਸਟੇਸ਼ਨ ਮਾੜੀ ਮੁਸਤਫ਼ਾ ਤੋਂ ਚੱਲਣ ਵਾਲੇ ਪਿੰਡ ਜਿਵੇਂ ਕਿ ਮਾੜੀ ਮੁਸਤਫ਼ਾ, ਵੈਰੋਕੇ, ਲਧਾਈ ਕੇ, ਚੰਨੂੰ ਵਾਲਾ, ਚੌਧਰੀ ਵਾਲਾ ਆਦਿ ਦੀ ਬਿਜਲੀ ਸਪਲਾਈ ਬੰਦ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਮੇਲੇ ’ਚ ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਕਾਂਗਰਸੀ ਆਗੂ ਆਕਾਸ਼ਦੀਪ ਸਿੰਘ ਲਾਲੀ ਬੁੱਟਰ ਦੀ 18 ਸਾਲਾਂ ਤੋਂ ਕੀਤੀ ਜਾ ਰਹੀ ਮਿਹਨਤ ਨੂੰ ਪੈਣ ਲੱਗਾ ਬੂਰ ਹਲਕਾ ਨਿਹਾਲ...
Ad Position 24