24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਪੰਜਾਬ ਵਾਸੀਆਂ ’ਚ ਬਣੀ ਖ਼ੁਸ਼ੀ ਦੀ ਲਹਿਰ-ਸਨੀ ਗਿੱਲ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ‘ਤੇ ਪੱਕੀ ਮੋਹਰ ਲਗਾ ਦਿੱਤੀ ਹੈ ਅਤੇ ਇਸ ਛੋਟੇ ਤੇ ਵੱਡੇ ਭਰਾ ਦੇ ਰਿਸ਼ਤੇ ਦੀ ਅਪਣੱਤ ਵਿਚ ਹੋਏ ਗੱਠਜੋੜ ਨਾਲ ਸਮੁੱਚੇ ਪੰਜਾਬ ਵਾਸੀਆਂ ਵਿਚ ਵੱਡੀ ਖ਼ੁਸ਼ੀ ਦੀ ਲਹਿਰ ਹੈ ਅਤੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਦੀ ਵੱਡੀ ਮੰਗ ਸੀ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੋਵੇ ਤਾਂ ਕਿ ਆਪ ਸਰਕਾਰ ਵਾਲਿਆਂ ਤੋਂ ਖਹਿੜਾ ਛੁਡਾ ਕੇ ਸੂਬੇ ਵਿਚ ਅਕਾਲੀ ਭਾਜਪਾ ਸਰਕਾਰ ਆਵੇ ਤਾਂ ਕਿ ਪੰਜਾਬ ਵਿਚ ਡਬਲ ਇੰਜਨ ਵਿਕਾਸ ਹੋ ਸਕੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ‘ਤੇ ਪੱਕੀ ਮੋਹਰ ਲਗਾ ਦਿੱਤੀ ਹੈ ਅਤੇ ਇਸ ਛੋਟੇ ਤੇ ਵੱਡੇ ਭਰਾ ਦੇ ਰਿਸ਼ਤੇ ਦੀ ਅਪਣੱਤ ਵਿਚ ਹੋਏ ਗੱਠਜੋੜ ਨਾਲ ਸਮੁੱਚੇ ਪੰਜਾਬ ਵਾਸੀਆਂ ਵਿਚ ਵੱਡੀ ਖ਼ੁਸ਼ੀ ਦੀ ਲਹਿਰ ਹੈ ਅਤੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਦੀ ਵੱਡੀ ਮੰਗ ਸੀ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੋਵੇ ਤਾਂ ਕਿ ਆਪ ਸਰਕਾਰ ਵਾਲਿਆਂ ਤੋਂ ਖਹਿੜਾ ਛੁਡਾ ਕੇ ਸੂਬੇ ਵਿਚ ਅਕਾਲੀ ਭਾਜਪਾ ਸਰਕਾਰ ਆਵੇ ਤਾਂ ਕਿ ਪੰਜਾਬ ਵਿਚ ਡਬਲ ਇੰਜਨ ਵਿਕਾਸ ਹੋ ਸਕੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਭਾਜਪਾ ਪੰਜਾਬ ਦੀਆਂ 117 ਸੀਟਾਂ ‘ਤੇ ਚੋਣ ਲੜੇਗੀ ਤੇ ਇਕ ਰਿਕਾਰਡ ਤੋੜ ਬਹੁਮਤ ਨਾਲ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਮੋਗਾ ਦੀ ਸੂਬਾ ਪੱਧਰੀ ਰੈਲੀ ’ਚ ਪੰਜਾਬ ਦੇ ਲੋਕਾਂ ਦਾ ਪੈਸਾ ਬਰਬਾਦ ਕੀਤਾ ਜਾ ਰਿਹਾ-ਐਡਵੋਕੇਟ ਗਰੇਵਾਲ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਕਿਸਾਨਾਂ ਦੀ ਭਲਾਈ ਅਤੇ ਏਕਤਾ ਲਈ ਨਵਾਂ ਰਾਹ ਖੋਲ੍ਹੇਗਾ-ਗਰੋਵਰ, ਪਨੇਸਰ, ਜੱਗਾ
Ad Position 24