26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਐਡਵੋਕੇਟ ਅਮਨਇੰਦਰ ਦੀ ਯਾਦ ’ਚ ਪਿੰਡ ਬੁੱਟਰ ’ਚ ਪਹਿਲਾ ਖ਼ੂਨਦਾਨ ਕੈਂਪ 29 ਨੂੰ

ਬੱਧਨੀ ਕਲਾਂ, 26 ਨਵੰਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀ. ਆਗੂ ਤੇ ਸਾਬਕਾ ਚੇਅਰਮੈਨ ਹਰਭੁਪਿੰਦਰ ਸਿੰਘ ਲਾਡੀ ਦੇ ਨੌਜਵਾਨ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਸੋਢੀ ਜੋ ਕਿ ਬੀਤੇ ਕੁਝ ਮਹੀਨੇ ਪਹਿਲਾਂ ਭਰ ਜਵਾਨੀ ‘ਚ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ , ਉਨ੍ਹਾਂ ਦੇ ਜਨਮ ਦਿਨ ਮੌਕੇ ਅਤੇ ਉਨ੍ਹਾਂ ਦੀ ਯਾਦ ‘ਚ ਜ਼ਿਲ੍ਹਾ ਮੋਗਾ ਦੇ ਪਿੰਡ ਬੁੱਟਰ ਕਲਾਂ ਵਿਖੇ ਭੁੱਲਰ ਪੱਤੀ ਦੀ ਧਰਮਸ਼ਾਲਾ ‘ਚ 29 ਨਵੰਬਰ ਦਿਨ ਐਤਵਾਰ ਨੂੰ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋ.

Ad Position 21
No active advertisement
— ਪਿਤਾ — ਸੂਬੇਦਾਰ ਕੁਲਦੀਪ ਸਿੰਘ ਕਲੇਰ — ਮਾਤਾ — ਚਰਨਜੀਤ ਕੌਰ ਕਲੇਰ — ਵਾਸੀ — ਪਿੰਡ ਕੜਿਆਲ (ਮੋਗਾ) 27-11-2026
ਬੱਧਨੀ ਕਲਾਂ, 26 ਨਵੰਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀ. ਆਗੂ ਤੇ ਸਾਬਕਾ ਚੇਅਰਮੈਨ ਹਰਭੁਪਿੰਦਰ ਸਿੰਘ ਲਾਡੀ ਦੇ ਨੌਜਵਾਨ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਸੋਢੀ ਜੋ ਕਿ ਬੀਤੇ ਕੁਝ ਮਹੀਨੇ ਪਹਿਲਾਂ ਭਰ ਜਵਾਨੀ ‘ਚ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ , ਉਨ੍ਹਾਂ ਦੇ ਜਨਮ ਦਿਨ ਮੌਕੇ ਅਤੇ ਉਨ੍ਹਾਂ ਦੀ ਯਾਦ ‘ਚ ਜ਼ਿਲ੍ਹਾ ਮੋਗਾ ਦੇ ਪਿੰਡ ਬੁੱਟਰ ਕਲਾਂ ਵਿਖੇ ਭੁੱਲਰ ਪੱਤੀ ਦੀ ਧਰਮਸ਼ਾਲਾ ‘ਚ 29 ਨਵੰਬਰ ਦਿਨ ਐਤਵਾਰ ਨੂੰ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋ. ਅਕਾਲੀ ਦਲ (ਬ) ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਪ੍ਰਧਾਨ ਜਸਦੀਪ ਸਿੰਘ ਡਾਲਾ ਅਤੇ ਮਨੀ ਢਿੱਲੋਂ ਨੇ ਦੱਸਿਆ ਕਿ ਪ੍ਰਵਾਸੀ ਭਾਰਤੀ ਵੀਰਾਂ, ਚੜ੍ਹਦੀ ਕਲਾ ਲੋਕ ਸੇਵਾ ਸੁਸਾਇਟੀ, ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਰਜਿ: ਮੋਗਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਹ ਮੁਫ਼ਤ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਜੋ ਕਿ ਸਵੇਰੇ 10 ਵਜੇ ਸ਼ੁਰੂ ਕੀਤਾ ਜਾਵੇਗਾ ਜਿਸ ਦੌਰਾਨ ਬਲੱਡ ਬੈਂਕ ਦੀ ਟੀਮ ਖੂਨ ਦੇ ਯੂਨਿਟ ਇਕੱਤਰ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਗੱਠਜੋ਼ੜ ਸੰਬੰਧੀ ਪਛੜੀਆਂ ਸ਼੍ਰੇਣੀਆਂ ਬਰਾਦਰੀ ਦੇ ਅਹੁਦੇਦਾਰਾਂ ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਸਹਾਰਨ ਅਗਲੀ ਖ਼ਬਰ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਇਕਾਈ ਮੋਗਾ ਦੀ ਮੀਟਿੰਗ ਸਾਹੋਕੇ ਦੀ ਪ੍ਰਧਾਨਗੀ ਹੇਠ ਹੋਈ
Ad Position 24